ਵਾਤਾਵਰਣ ਪ੍ਰੇਮੀ ਹਕੀਮ ਮਿਨਹਾਸ ਦਾ ਸਿੱਖ ਮਿਸ਼ਨਰੀ ਕਾਲਜ ਵੱਲੋ ਸਨਮਾਨ

ss1

ਵਾਤਾਵਰਣ ਪ੍ਰੇਮੀ ਹਕੀਮ ਮਿਨਹਾਸ ਦਾ ਸਿੱਖ ਮਿਸ਼ਨਰੀ ਕਾਲਜ ਵੱਲੋ ਸਨਮਾਨ

8-nikkuwal-6-rprਸ਼੍ਰੀ ਅਨੰਦਪੁਰ ਸਾਹਿਬ 8 ਅਕਤੂਬਰ (ਸੁਖਦੇਵ ਸਿੰਘ ਨਿੱਕੂਵਾਲ): ਇਲਾਕੇ ਅੰਦਰ ਵਾਤਾਵਰਣ ਸੰਭਾਲ ਦੀ ਮੁਹਿੰਮ ਚਲਾਉਣ ਵਾਲੇ ਸ਼੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਅਤੇ ਕਲਚਰਲ ਕਲੱਬ ਦੇ ਪ੍ਰਧਾਨ ਅਤੇ ਵਾਤਾਵਰਣ ਪ੍ਰੇਮੀ ਹਕੀਮ ਹਰਮਿੰਦਰਪਾਲ ਸਿੰਘ ਦਾ ਸਿੱਖ ਮਿਸ਼ਨਰੀ ਕਾਲਜ ਦੇ ਸਲਾਨਾ ਸਮਾਗਮ ਦੋਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੈਬਰ ਸ਼ੋ੍ਰਮਣੀ ਕਮੇਟੀ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਹਕੀਮ ਮਿਨਹਾਸ ਵੱਲੋ ਬੀਤੇ ਕਈ ਸਾਲਾ ਤੋ ਵੱਖ ਵੱਖ ਧਾਰਮਿਕ ਅਤੇ ਜਨਤਕ ਥਾਵਾ ਤੇ ਬੂਟੇ ਲਗਾ ਕੇ ਵਾਤਾਵਰਣ ਬਚਾਉ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾ ਵੱਲੋ ਬੂਟੇ ਲਗਾਉਣ ਤੋ ਬਾਅਦ ਬੂਟਿਾ ਦੀ ਸੰਭਾਲ ਵੀ ਕੀਤੀ ਜਾਦੀ ਹੈ। ਇਸ ਮੋਕੇ ਤਖਤ ਸ਼੍ਰੀ ਕੇਸਗੜ ਸਾਹਿਬ ਦੇ ਹੈਡ ਗ੍ਰੰਥੀ ਭਾਈ ਫੂਲਾ ਸਿੰਘ, ਪ੍ਰਿੰਸੀਪਲ ਹਰਭਜਨ ਸਿੰਘ, ਐਕਸੀਅਨ ਦਵਿੰਦਰ ਸਿੰਘ, ਵੀ ਹਾਜਰ ਸਨ।

Share Button

Leave a Reply

Your email address will not be published. Required fields are marked *