Tue. Nov 12th, 2019

ਵਿਆਹ ਦੀ ਵਰੇਂਗੰਢ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ

ਵਿਆਹ ਦੀ ਵਰੇਂਗੰਢ ‘ਤੇ ਹਰਭਜਨ ਮਾਨ ਨੇ ਸਾਂਝੀ ਕੀਤੀ ਇਹ ਤਸਵੀਰ

ਪੰਜਾਬੀ ਇੰਡਸਟਰੀ ਦੇ ਨਾਮਵਾਰ ਗਾਇਕ ਅਦਾਕਾਰ ਹਰਭਜਨ ਮਾਨ ਅੱਜ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਹਨ। ਜਿਸ ਦੌਰਾਨ ਉਹਨਾਂ ਆਪਣੇ ਫੇਸਬੁੱਕ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ, ਜਿਸ ਤੋਂ ਬਾਅਦ ਉਹਨਾਂ ਨੂੰ ਹਰ ਕੋਈ ਵਧਾਈਆਂ ਦੇ ਰਿਹਾ ਹੈ।

ਇਸ ਤਸਵੀਰ ‘ਚ ਹਰਭਜਨ ਮਾਨ ‘ਤੇ ਉਨ੍ਹਾਂ ਦੀ ਪਤਨੀ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਫਿਲਮ ਇੰਡਸਟਰੀ ਨੂੰ ਉੱਚਾ ਚੁੱਕਣ ‘ਚ ਹਰਭਜਨ ਮਾਨ ਦਾ ਕਾਫੀ ਵੱਡਾ ਯੋਗਦਾਨ ਹੈ।

ਉਹਨਾਂ ਨੇ ਫਿਲਮ ਇੰਡਸਟਰੀ ਦੀ ਝੋਲੀ ਕਾਫੀ ਬੇਹਤਰੀਨ ਫ਼ਿਲਮਾਂ ਪਾ ਚੁੱਕੇ ਹਨ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਹਰਭਜਨ ਮਾਨ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਵੀਡੀਓ ਅਤੇ ਤਸਵੀਰਾਂ ਸਾਂਝੇ ਕਰਦੇ ਰਹਿੰਦੇ ਹਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: