ਵਿਆਹ ਦੇ ਬੰਧਨ ‘ਚ ਬੱਝੇ ਪ੍ਰਿੰਸ ਹੈਰੀ ਅਤੇ ਮੇਗਨ ਮਾਰਕਲ

ss1

ਵਿਆਹ ਦੇ ਬੰਧਨ ‘ਚ ਬੱਝੇ ਪ੍ਰਿੰਸ ਹੈਰੀ ਅਤੇ ਮੇਗਨ ਮਾਰਕਲ

ਬ੍ਰਿਟੇਨ ਦੇ ਪ੍ਰਿੰਸ ਹੈਰੀ ਅਤੇ ਅਦਾਕਾਰਾ ਮੇਗਨ ਮਾਰਕਲ ਅੱਜ ਵਿਆਹ ਦੇ ਬੰਧਨ ‘ਚ ਬੱਝ ਗਏ ਹਨ । ਇਸ ਸ਼ਾਹੀ ਵਿਆਹ ‘ਚ ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ, ਸਾਬਕਾ ਫੁੱਟਬਾਲ ਖਿਡਾਰੀ ਡੇਵਿਡ ਬੇਕਹਮ ਅਤੇ ਉਨ੍ਹਾਂ ਦੀ ਪਤਨੀ ਵਿਕਟੋਰੀਆ ਸਮੇਤ ਕਈ ਮਸ਼ਹੂਰ ਹਸਤੀਆਂ ਨੇ ਸ਼ਿਰਕਤ ਕੀਤੀ।

Share Button

Leave a Reply

Your email address will not be published. Required fields are marked *