ਵਿਜ਼ਟਰ ਬੁੱਕ ‘ਚ ਪੰਜਾਬੀਆਂ ਦੇ ਨਾਮ ਲਿਖਿਆ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸੰਦੇਸ਼

ss1

ਵਿਜ਼ਟਰ ਬੁੱਕ ‘ਚ ਪੰਜਾਬੀਆਂ ਦੇ ਨਾਮ ਲਿਖਿਆ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਹ ਸੰਦੇਸ਼

ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਦੁਪਹਿਰ ਨੂੰ ਅੰਮ੍ਰਿਤਸਰ ਸ੍ਰੀ ਹਰਿੰਦਰ ਸਾਹਿਬ ਵਿਖੇ ਵਿਜ਼ਟਰ ਬੁੱਕ ਵਿਚ ਇਕ ਸੰਦੇਸ਼ ਲਿਖਿਆ। ਉਹਨਾਂ ਨੇ ਲਿਖਿਆ ਕਿ ਇੱਥੇ ਜੋ ਸਾਨੂੰ ਮਾਣ ਸਨਮਾਨ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ, ਉਸ ਨਾਲ ਮੈਨੂੰ ਬਹੁਤ ਖੁਸ਼ੀ ਮਹਿਸੂਸ ਹੋਈ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੀ ਪਤਨੀ ਮਿਸਜ਼ ਟਰੂਡੋ ਅਤੇ ਬੱਚਿਆਂ ਸਮੇਤ ਪਵਿੱਤਰ ਸਥਾਨ ‘ਤੇ ਮੱਥਾ ਟੇਕਣ ਲਈ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਪਹੁੰਚੇ।

Trudeau wrote in the visitors book at Golden Temple, Amritsar: ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮਨਜੀਤ ਸਿੰਘ ਜੀ.ਕੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੁੱਧਵਾਰ ਦੁਪਹਿਰ ਨੂੰ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ, ਉਨ੍ਹਾਂ ਦੀ ਪਤਨੀ ਤੇ ਬੱਚਿਆਂ ਨੂੰ ਸਨਮਾਨਿਤ ਕੀਤਾ।

Share Button

Leave a Reply

Your email address will not be published. Required fields are marked *