ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ

ss1

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ

14-11 (1)
ਮਹਿਲ ਕਲਾਂ13 ਜੂਨ (ਭੁਪਿੰਦਰ ਸਿੰਘ ਧਨੇਰ/ ਪਰਦੀਪ ਕੁਮਾਰ) ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਸਬਾ ਮਹਿਲ ਕਲਾਂ ਦੇ ਟੋਲ ਪਲਾਜਾ ਦੇ ਨਜ਼ਦੀਕ ਦਸਮੇਸ਼ ਯੂਥ ਵੈਲਫੇਅਰ ਕਲੱਬ ਮਹਿਲ ਕਲਾਂ ਵੱਲੋਂ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਾਬਾ ਸੇਰ ਸਿੰਘ ਖਾਲਸਾ ਅਤੇ ਅਕਾਲੀ ਦਲ ਦੇ ਹਲਕਾ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਟੀਵਾਣਾ, ਸਾਬਕਾ ਚੇਅਰਪਰਸਨ ਅਮਰਜੀਤ ਕੌਰ ਟਿਵਾਣਾ, ਮਨਜੀਤ ਕੌਰ ਟਿਵਾਣਾ, ਸੰਦੀਪ ਗਿੱਲ, ਡਾ ਮਿੱਠੂ ਮੁਹੰਮਦ, ਸੁੱਕਰਜੀਤ ਸਿੰਘ, ਰਜਿੰਦਰ ਸਿੰਘ,ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਨਵਦੀਪ ਸਿੰਘ, ਜੋਤੀ ਬੜੈਚ ਆਦਿ ਸੇਵਾਦਾਰਾ ਨੇ ਸਾਰਾ ਦਿਨ ਆਉਣ ਜਾਣ ਵਾਲੀਆਂ ਸੰਗਤਾਂ ਨੂੰ ਠੰਡਾ ਮਿੱਠਾ ਜਲ ਛਕਾ ਕੇ ਸੇਵਾ ਕੀਤੀ।

Share Button

Leave a Reply

Your email address will not be published. Required fields are marked *