ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਸ਼੍ਰੀਲੰਕਾ ਲੜੀਵਾਰ ਧਮਾਕਿਆਂ ‘ਚ ਮ੍ਰਿਤਕਾਂ ਦੀ ਗਿਣਤੀ ਵਧਕੇ 290 ਹੋਈ

ਸ਼੍ਰੀਲੰਕਾ ਲੜੀਵਾਰ ਧਮਾਕਿਆਂ ‘ਚ ਮ੍ਰਿਤਕਾਂ ਦੀ ਗਿਣਤੀ ਵਧਕੇ 290 ਹੋਈ

ਸ਼੍ਰੀਲੰਕਾ ਵਿਚ ਕੱਲ੍ਹ ਹੋਏ ਲੜੀਵਾਰ ਬੰਬ ਧਮਾਕਿਆਂ ਵਿਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ 290 ਹੋ ਗਈ ਹੈ। ਇਸ ਦੌਰਾਨ ਇਹਨਾਂ ਧਮਾਕਿਆਂ ਵਿਚ ਜ਼ਖਮੀਆਂ ਦਾ ਹਸਪਤਾਲਾਂ ਵਿਚ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *

%d bloggers like this: