ਸ਼੍ਰੀ ਅਨੰਦਪੁਰ ਸਾਹਿਬ ‘ਚ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਰਹੇਗੀ

ss1

ਸ਼੍ਰੀ ਅਨੰਦਪੁਰ ਸਾਹਿਬ ‘ਚ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਰਹੇਗੀ

Electricity pylon for overhead electric power transmission

ਸ਼੍ਰੀ ਅਨੰਦਪੁਰ ਸਾਹਿਬ, 19 ਨਵੰਬਰ(ਦਵਿੰਦਰਪਾਲ ਸਿੰਘ/ ਅੰਕੁਸ਼:): ਸ਼੍ਰੀ ਅਨੰਦਪੁਰ ਸਾਹਿਬ ਵਿਖੇ ਅੱਜ 20 ਨਵੰਬਰ ਨੂੰ ਸਵੇਰੇ 11 ਵਜੇ ਤੋ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਰਹੇਗੀ। ਇਹ ਜਾਣਕਾਰੀ ਬਿਜਲੀ ਬੋਰਡ ਦੇ ਜੇ.ਈ. ਰਣਜੀਤ ਸਿੰਘ ਨੇ ਦਿਤੀ। ਉਨਾਂ ਦੱਸਿਆ ਕਿ ਸ਼ਹਿਰੀ ਫੀਡਰ ਨੰਬਰ 2 ਵਿਚ ਪੈਂਦੇ ਏਰੀਏ ਚੋਈ ਬਜ਼ਾਰ, ਮੁਹੱਲਾ ਫਤਿਹਗੜ ਸਾਹਿਬ, ਅਕੈਡਮੀ ਰੌਡ, ਮੁਹੱਲਾ ਭੋਰਾ ਸਾਹਿਬ ਆਦਿ ਵਿਖੇ ਅੱਜ ਸਵੇਰੇ 11 ਵਜੇ ਤੋ ਦੁਪਹਿਰ 3 ਵਜੇ ਤੱਕ ਬਿਜਲੀ ਬੰਦ ਹੋਵੇਗੀ। ਉਨਾਂ ਸ਼ਹਿਰਵਾਸੀਆਂ ਨੂੰ ਆਗਾਊਂ ਪ੍ਰਬੰਧ ਕਰਨ ਦੀ ਅਪੀਲ ਕੀਤੀ।

Share Button

Leave a Reply

Your email address will not be published. Required fields are marked *