ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਸਾਧ ਸੂਰਜ ਮੁਨੀ ਦਾ ਸੋਧਾ ਲਾਉਣ ਵਾਲੇ ਬਾਬਾ ਅੰਮ੍ਰਿਤਪਾਲ ਸਿੰਘ ਦਾ ਕਤਲ

ss1

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਸਾਧ ਸੂਰਜ ਮੁਨੀ ਦਾ ਸੋਧਾ ਲਾਉਣ ਵਾਲੇ ਬਾਬਾ ਅੰਮ੍ਰਿਤਪਾਲ ਸਿੰਘ ਦਾ ਕਤਲ

picture1ਜੰਡਿਆਲਾ ਗੁਰੂ 19 ਅਕਤੂਬਰ ਵਰਿਦਰ ਸਿਂਘ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਸਾਧ ਸੂਰਜ ਮੁਨੀ ਦਾ ਸੋਧਾ ਲਾਉਣ ਵਾਲੇ ਬਾਬਾ ਅੰਮ੍ਰਿਤਪਾਲ ਸਿੰਘ ਖਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਮੰਡੀ ਗੋਲੂਵਾਲਾ (ਰਾਜਸਥਾਨ) ਦਾ ਮੁਕਤਸਰ ਜ਼ਿਲ੍ਹੇ ਦੇ ਪਿੰਡ ਮੱਲਣ ਵਿਖੇ ਗੁਰਦੁਆਰੇ ਦੇ ਝਗੜੇ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ, ਉਨਾਂ ਦੀ ਮੌਤ ਨਾਲ ਪੰਥਕ ਹਲਕਿਆਂ ‘ਚ ਸੋਗ ਦੀ ਲਹਿਰ ! ਉਨਾਂ ਦਾ ਸੰਸਕਾਰ 20 ਅਕਤੂਬਰ ਦਿਨ ਵੀਰਵਾਰ ਨੂੰ ਸ਼ਾਮ 4 ਵਜੇ ਮੰਡੀ ਗੋਲੂਵਾਲਾ (ਰਾਜਸਥਾਨ) ਵਿਖੇ ਹੋਵੇਗਾ !

Share Button

Leave a Reply

Your email address will not be published. Required fields are marked *