ਸ਼੍ਰੀ ਗੁਰੂ ਰਾਮਦਾਸ ਸਕੂਲ ਦੀਆਂ ਰਾਜ ਪੱਧਰੀ ਮੁਕਾਬਲਿਆਂ ‘ਚ ਜੇਤੂ

ss1

ਸ਼੍ਰੀ ਗੁਰੂ ਰਾਮਦਾਸ ਸਕੂਲ ਦੀਆਂ ਰਾਜ ਪੱਧਰੀ ਮੁਕਾਬਲਿਆਂ ‘ਚ ਜੇਤੂ

ਚੌਕ ਮਹਿਤਾ, ੨੩ ਦਸੰਬਰ (ਬਲਜਿੰਦਰ ਸਿੰਘ ਰੰਧਾਵਾ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਮੁੱਖ ਦਫਤਰ ਮੁਹਾਲੀ ਵਿਖੇ ੧੯-੨੦ ਅਤੇ ੨੧ ਦਸੰਬਰ ਨੂੰ ਰਾਜ ਪੱਧਰੀ ਵਿਦਿੱਅਕ ਮੁਕਾਬਲੇ ਕਰਵਾਏ ਗਏ ਇੰਨਾਂ ਮੁਕਾਬਲਿਆਂ ‘ਚ ਸ਼੍ਰੀ ਗਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅੱਡਾ ਨਾਥ ਦੀ ਖੂਹੀ ਦੀ ਵਿਦਿਆਰਥਣ ਨਵਨੀਤ ਕੌਰ ਨੇ ਮਿਡਮ ਵਰਗ ਦੇ ਸੁੰਦਰ ਲਿਖਾਈ ਮੁਕਾਬਲੇ ਅਤੇ ਜਗਦੀਪ ਕੌਰ ਬਾਰਵੀਂ ਜਮਾਤ ਨੇ ਸੀਨੀਅਰ ਵਰਗ ਦੇ ਭਾਸ਼ਣ ਮੁਕਾਬਲੇ ‘ਚ ਤੀਸਰੀ ਪੁਜੀਸ਼ਨ ਹਾਸਲ ਸਕੂਲ ਦਾ ਨਾਂ ਰੌਸ਼ਨ ਕੀਤਾ ਜਿੱਤ ਦੀ ਖੁਸ਼ੀ ਵਿੱਚ ਜੇਤੂ ਵਿਦਿਅਰਥਣਾਂ ਨੂੰ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਮਤੀ ਗਰੁਦੀਪ ਕੌਰ ਅਤੇ ਸਮੂਹ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ

Share Button

Leave a Reply

Your email address will not be published. Required fields are marked *