Tue. Apr 23rd, 2019

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਐਲਾਨਿਆ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਸੰਗਰੂਰ ਤੋਂ ਪਰਮਿੰਦਰ ਢੀਂਡਸਾ ਨੂੰ ਐਲਾਨਿਆ ਉਮੀਦਵਾਰ

ਲੋਕ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਸੀਟ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਉਮੀਦਵਾਰ ਐਲਾਨ ਦਿੱਤਾ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੰਤਰ ਪਰਮਿੰਦਰ ਸਿੰਘ ਢੀਂਡਸਾ ਦਾ ਮੁਕਾਬਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਮੌਜੂਦਾ ਲੋਕ ਸਭਾ ਮੈਂਬਰ ਭਗਵੰਤ ਮਾਨ ਨਾਲ ਹੋਵੇਗਾ।

Share Button

Leave a Reply

Your email address will not be published. Required fields are marked *

%d bloggers like this: