Thu. Apr 2nd, 2020

ਸ਼੍ਰੋਮਣੀ ਕਮੇਟੀ ਦੇ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੁਖਵਿੰਦਰ ਸੁੱਖੀ ਵਲੋਂ ਗਾਇਆ ਸ਼ਬਦ ਰਿਲੀਜ਼

ਸ਼੍ਰੋਮਣੀ ਕਮੇਟੀ ਦੇ ਅੰਤਰਰਾਸ਼ਟਰੀ ਨਗਰ ਕੀਰਤਨ ਲਈ ਸੁਖਵਿੰਦਰ ਸੁੱਖੀ ਵਲੋਂ ਗਾਇਆ ਸ਼ਬਦ ਰਿਲੀਜ਼

ਸਾਹਿਬ ਸ੍ਰੀ ਗੁਰੂ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਗਰ ਕੀਰਤਨ ਪਹਿਲੀ ਅਗਸਤ ਨੂੰ ਆਰੰਭ ਕੀਤਾ ਜਾ ਰਿਹਾ ਹੈ।
ਇਸ ਨਗਰ ਕੀਰਤਨ ‘ਚ ਵੱਜਣ ਵਾਲੀ ਧੁਨੀ ਅਤੇ ਸ਼ਬਦ ਸੁਖਵਿੰਦਰ ਸਿੰਘ ਸੁੱਖੀ ਪਾਸੋਂ ਗੁਆਇਆ ਗਿਆ ਜਿਸ ਨੂੰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਰਿਲੀਜ਼ ਕੀਤਾ ਗਿਆ। ਰਿਲੀਜ਼ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪੀਐੱਸ ਪਸਰੀਚਾ ਆਦਿ ਸ਼ਖ਼ਸੀਅਤਾਂ ਮੌਜੂਦ ਸਨ।

Disclaimer

We do not guarantee/claim that the information we have gathered is 100% correct. Most of the information used in articles are collected from social media and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing.

Leave a Reply

Your email address will not be published. Required fields are marked *

%d bloggers like this: