ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਦੇ ਬਾਵਜੂਦ ਸਨੀ ਲਿਓਨ ਦੀ ਫਿਲਮ ਰਿਲੀਜ਼

ss1

ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ ਦੇ ਬਾਵਜੂਦ ਸਨੀ ਲਿਓਨ ਦੀ ਫਿਲਮ ਰਿਲੀਜ਼

ਚੰਡੀਗੜ੍ਹ: ਪੰਜਾਬ ‘ਚ ਸ਼੍ਰੋਮਣੀ ਕਮੇਟੀ ਦੇ ਤਿੱਖੇ ਵਿਰੋਧ ਦੇ ਬਾਵਜੂਦ ਸਨੀ ਲਿਓਨ ਦੀ ਬਾਇਓਪਿਕ ਵੈੱਬ ਸੀਰੀਜ਼ ‘ਕਰਨਜੀਤ ਕੌਰ: ਦ ਅਨਟੋਲਡ ਸਟੋਰੀ ਆਫ ਸਨੀ ਲਿਓਨ’ ਰਿਲੀਜ਼ ਹੋ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਕਾਲੀ ਦਲ ਤੇ ਹੋਰ ਸਿੱਖ ਸੰਗਠਨਾਂ ਨੇ ਇਸ ਬਾਇਓਪਿਕ ‘ਚ ਕੌਰ ਸ਼ਬਦ ‘ਤੇ ਇਤਰਾਜ਼ ਜਤਾਇਆ ਸੀ।

ਐਸਜੀਪੀਸੀ ਤੇ ਸਿੱਖ ਮਹਿਲਾਵਾਂ ਨੇ ਇਸ ਬਾਇਓਪਿਕ ‘ਤੇ ਇਤਰਾਜ਼ ਜਤਾਉਂਦਿਆਂ ਕਿਹਾ ਸੀ ਕਿ ਜੋ ਸਿੱਖ ਗੁਰੂਆਂ ਵੱਲੋਂ ਦਿੱਤੀਆਂ ਗਈਆਂ ਸਿੱਖਿਆਵਾਂ ਦਾ ਪਾਲਣ ਨਹੀਂ ਕਰਦਾ, ਉਸ ਨੂੰ ਕੌਰ ਸ਼ਬਦ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ।

Share Button

Leave a Reply

Your email address will not be published. Required fields are marked *