Mon. Sep 23rd, 2019

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਲਈ ਆਈ ਅੱਗੇ

ਸ਼੍ਰੋਮਣੀ ਕਮੇਟੀ ਹੜ੍ਹ ਪੀੜਤਾਂ ਲਈ ਆਈ ਅੱਗੇ

ਅ੍ਰੰਮਿਤਸਰ: ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਬੀਤੇ ਦਿਨ ਤੋਂ ਪੈ ਰਿਹਾ ਭਾਰੀ ਮੀਂਹ ਅਤੇ ਭਾਖੜਾ ਡੈਮ ਵੱਲੋਂ ਵੀ ਵਾਧੂ ਪਾਣੀ ਸਤਲੁਜ ਦਰਿਆ ਦੇ ਵਿੱਚ ਛੱਡੇ ਜਾਣ ਕਰਕੇ ਪੰਜਾਬ ਦੇ ਕਈ ਇਲਾਕਿਆਂ ‘ਚ ਹੜ੍ਹ ਆ ਗਏ ਹੈ।
ਇਸ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਦੀ ਮੱਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਲੰਗਰ ਤੇ ਰਿਹਾਇਸ਼ ਦੇ ਪ੍ਰਬੰਧਾਂ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਆਖਿਆ ਜਾ ਰਿਹਾ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਲੋੜ ਪੈਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਸੰਪਰਕ ਕੀਤਾ ਜਾਵੇ।

Leave a Reply

Your email address will not be published. Required fields are marked *

%d bloggers like this: