ਸਕੂਲ ਕਮੇਟੀ ਦੀ ਚੋਣ ਹੋਈ

ss1

ਸਕੂਲ ਕਮੇਟੀ ਦੀ ਚੋਣ ਹੋਈ

19-25

ਭਗਤਾ ਭਾਈ ਕਾ 18 ਜੁਲਾਈ (ਸਵਰਨ ਸਿੰਘ ਭਗਤਾ) ਸ਼ਹੀਦ ਜਸਮੇਲ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਰੀਏ ਵਾਲਾ ਵਿਖੇ ਵਿਦਿਆਰਥੀਆਂ ਦੇ ਮਾਪਿਆਂ ਦੀ ਮੀਟਿੰਗ ਸਕੂਲ ਮੁਖੀ ਹੰਸ ਸਿੰਘ ਸੋਹੀ (ਕਮੇਟੀ ਸਕੱਤਰ) ਦੀ ਪ੍ਰਧਾਨਗੀ ਹੇਠ ਹੋਈ ਜਿਸ ਦੌਰਾਨ ਸਰਬਸੰਮਤੀ ਨਾਲ ਬਲਵਿੰਦਰ ਸਿੰਘ ਨੂੰ ਕਮੇਟੀ ਦਾ ਚੈਅਰਮੈਨ ਅਤੇ ਸ੍ਰੀ ਮਤੀ ਬਲਵਿੰਦਰ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ ਅਤੇ ਸੁਖਦੇਵ ਸਿੰਘ, ਰਮੇਸ਼ ਕੁਮਾਰ, ਵੀਰਪਾਲ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਕੁਲਵਿੰਦਰ ਕੌਰ, ਕਰਮਜੀਤ ਕੌਰ, ਸਤਵੀਰ ਕੌਰ ਸਕੂਲ ਵਿਦਿਆਰਥਣ ਕਮੇਟੀ ਮੈਂਬਰ ਚੁਣੇ ਗਏ ਅਤੇ ਪਰਮਜੀਤ ਕੌਰ ਅਧਿਆਪਕ ਨੂੰ ਵੀ ਸਕੂਲ ਕਮੇਟੀ ਵਿਚ ਲਿਆ ਗਿਆ ।ਇਸ ਮੌਕੇ ਸਰਪੰਚ ਹਰਦੀਪ ਕੌਰ ਦੇ ਪਤੀ ਦਵਿੰਦਰ ਸਿੰਘ ਅਤੇ ਬੇਅੰਤ ਸਿੰਘ ਧਾਲੀਵਾਲ ਪੰਚਾਇਤ ਮੈਂਬਰ ਮੌਜੂਦ ਸਨ ।

Share Button

Leave a Reply

Your email address will not be published. Required fields are marked *