ਸਕੂਲ ਪ੍ਰਬੰਧਕ ਕਮੇਟੀ ਦਾ ਹੋਇਆ ਗਠਨ

ss1

ਸਕੂਲ ਪ੍ਰਬੰਧਕ ਕਮੇਟੀ ਦਾ ਹੋਇਆ ਗਠਨ

11-7 (2)
ਭਦੌੜ 11 ਮਈ (ਵਿਕਰਾਂਤ ਬਾਂਸਲ) ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਵੀਰ ਸਿੰਘ (ਤਿੰਨ ਕੌਣੀ) ਵਿਖੇ ਅੱਜ ਮਾਸਟਰ ਜਸਪ੍ਰੀਤ ਸਿੰਘ ਦੀ ਅਗਵਾਈ ਵਿੱਚ ਨਵੀਂ ਸਕੂਲ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਇਸ ਕਮੇਟੀ ਵਿੱਚ ਬੀਰਬਲ ਸ਼ਰਮਾਂ ਨੂੰ ਚੈਅਰਮੈਨ, ਸੁਖਦੇਵ ਕੌਰ ਉਪ ਚੈਅਰਮੈਨ, ਜਦੋਂਕਿ ਮਨਜੀਤ ਕੌਰ, ਸ੍ਰੀਮਤੀ ਮਮਤਾ, ਸੁਖਪ੍ਰੀਤ ਕੌਰ, ਪ੍ਰਮਜੀਤ ਕੌਰ, ਕਿਰਨਦੀਪ ਕੌਰ, ਚਰਨਜੀਤ ਕੌਰ, ਬਲਜੀਤ ਕੌਰ, ਕਰਮਜੀਤ ਕੌਰ, ਸੁਖਵਿੰਦਰ ਕੌਰ, ਸੁਨੀਤਾ ਦੇਵੀ, ਅਮ੍ਰਿਤਪਾਲ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ। ਇਸ ਮੌਕੇ ਮੈਡਮ ਪ੍ਰੀਤੀ ਹੰਸ ਅਤੇ ਮੈਡਮ ਮਮਤਾ ਹਾਜ਼ਰ ਸਨ।

Share Button

Leave a Reply

Your email address will not be published. Required fields are marked *