Wed. Jul 24th, 2019

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸੰਸਾਰ ਭਰ ਦੀ ਸੰਗਤ ਨੂੰ ਹੌਲੇ ਮਹੱਲੇ ਅਤੇ ਹੌਲੀ ਦੀ ਵਧਾਈ

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਸੰਸਾਰ ਭਰ ਦੀ ਸੰਗਤ ਨੂੰ ਹੌਲੇ ਮਹੱਲੇ ਅਤੇ ਹੌਲੀ ਦੀ ਵਧਾਈ

ਸ੍ਰੀ ਅਨੰਦਪੁਰ ਸਾਹਿਬ, 20 ਮਾਰਚ (ਦਵਿੰਦਰਪਾਲ ਸਿੰਘ/ਅੰਕੁਸ਼): ਸਮੂਚੀ ਲੋਕਾਈ ਦਾ ਮਨੋਬਲ ਉੱਚਾ ਚੁੱਕਣ ਅਤੇ ਸੰਸਾਰ ਨੂੰ ਨਵੀਂ ਚੇਤਨਾਂ ਦੇਣ ਲਈ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਹੌਲੇ ਮਹੱਲੇ ਦੀ ਆਰੰਭਤਾ ਕੀਤੀ ਗਈ ਹੈ। ਇਸ ਪਵਿਤਰ ਦਿਹਾੜੇ ਦੀ ਸਮੂਚੀ ਸੰਗਤ ਨੂੰ ਲੱਖ ਲੱਖ ਵਧਾਈ ਦਿੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਰੰਗਾਂ ਦੇ ਤਿਉਹਾਰ ਹੌਲੀ ਨੂੰ ਪਰੰਪਰਾਗੱਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਗੁਰੂ ਸਾਹਿਬਾਨ ਨੇ ਆਪਣੇ ਜੀਵਨ ਦਾ ਲੰਬਾ ਸਮਾਂ ਬਤੀਤ ਕੀਤਾ ਹੈ। ਉਨਾਂ ਕਿਹਾ ਕਿ ਅਜੇਹੇ ਤਿਉਹਾਰ ਆਪਸੀ ਸਦਭਾਵਨਾ ਅਤੇ ਭਾਈਚਾਰੇ ਦੇ ਪਰਤੀਕ ਹਨ ਜਿਨਾਂ ਨੂੰ ਰਲ-ਮਿਲ ਕੇ ਮਨਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *

%d bloggers like this: