Tue. Apr 23rd, 2019

ਸਾਬਕਾ ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਸਾਬਕਾ ਆਈ.ਜੀ ਪਰਮਰਾਜ ਉਮਰਾਨੰਗਲ ਨੂੰ ਮਿਲੀ ਜ਼ਮਾਨਤ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸਿਟ ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ.ਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਫਰੀਦਕੋਟ ਦੀ ਸੈਸ਼ਨ ਕੋਰਟ ਨੇ ਰਾਹਤ ਦਿੰਦਿਆਂ ਉਹਨਾਂ ਦੀ ਜ਼ਮਾਨਤ ਅਰਜੀ ਨੂੰ ਮਨਜੂਰ ਕਰ ਲਿਆ ਹੈ।

Share Button

Leave a Reply

Your email address will not be published. Required fields are marked *

%d bloggers like this: