ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ

ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਨੂੰ ਫਿਰ ਤੋਂ ਅਦਾਲਤ ਚ ਕੀਤਾ ਗਿਆ ਪੇਸ਼ ਚਰਨਜੀਤ ਸ਼ਰਮਾ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ ਤੇ ਭੇਜਿਆ। ਇਸ ਦੌੌਰਾਨ ਚਰਨਜੀਤ ਸ਼ਰਮਾ ਦੀ ਅਦਾਲਤ ਨੂੰ ਅਪੀਲ ਕਿਹਾ ਉਸਨੂੰ ਫ਼ਰੀਦਕੋਟ ਜਾਂ ਫਿਰੋਜ਼ਪੁਰ ਦੀ ਜੇਲ ਚ ਨਾ ਰੱਖਿਆ ਜਾਵੇ।

Share Button

Leave a Reply

Your email address will not be published. Required fields are marked *

%d bloggers like this: