ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸਸਕਾਰ 8 ਨੂੰ

ss1

ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸਸਕਾਰ 8 ਨੂੰ

ਸ਼ਾਹਕੋਟ: ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਜਥੇਦਾਰ ਅਜੀਤ ਸਿੰਘ ਕੋਹਾੜ ਦਾ ਬੀਤੇ ਦਿਨੀਂ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਜਥੇਦਾਰ ਅਜੀਤ ਸਿੰਘ ਕੋਹਾੜ ਦਾ ਅੰਤਿਮ ਸਸਕਾਰ ਮਿਤੀ 8 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ 1 ਵਜੇ ਨਿਵਾਸ ਅਸਥਾਨ ਪਿੰਡ ਕੋਹਾੜ ਖ਼ੁਰਦ (ਸ਼ਾਹਕੋਟ) ਵਿਖੇ ਕੀਤਾ ਜਾਵੇਗਾ।

Share Button

Leave a Reply

Your email address will not be published. Required fields are marked *