Tue. Apr 23rd, 2019

ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਨੇਤਾ ਪ੍ਰੋ. ਬਲਵੰਤ ਸਿੰਘ ਦਾ ਦੇਹਾਂਤ

ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਨੇਤਾ ਪ੍ਰੋ. ਬਲਵੰਤ ਸਿੰਘ ਦਾ ਦੇਹਾਂਤ

ਸਾਬਕਾ ਵਿਧਾਇਕ ਅਤੇ ਸੀ.ਪੀ.ਆਈ. (ਐਮ) ਦੇ ਸਾਬਕਾ ਸੂਬਾਈ ਸਕੱਤਰ ਪ੍ਰੋ. ਬਲਵੰਤ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਉਹ ਬਿਮਾਰੀ ਮਗਰੋਂ ਅੱਜ ਸਵੇਰੇ ਇੱਥੇ ਆਪਣੀ ਰਿਹਾਇਸ਼ ‘ਤੇ ਚੱਲ ਵਸੇ। ਉਹ 82 ਵਰਿਆਂ ਦੇ ਸਨ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਪ੍ਰੋ. ਬਲਵੰਤ ਸਿੰਘ ਨੂੰ ਜਨਤਕ ਨੇਤਾ ਦੱਸਿਆ ਜਿਹਨਾਂ ਨੇ ਜੀਵਨ ਭਰ ਸਮਾਜ ਦੇ ਦੱਬੇ-ਕੁਚਲੇ ਵਰਗਾਂ ਖਾਸ ਕਰਕੇ ਸਨਅਤੀ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ।

Share Button

Leave a Reply

Your email address will not be published. Required fields are marked *

%d bloggers like this: