ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਹੋਏ ਬਸਪਾ ਵਿੱਚ ਸਾ਼ਮਿਲ

ss1

ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਹੋਏ ਬਸਪਾ ਵਿੱਚ ਸਾ਼ਮਿਲ

ਬਸਪਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋਡ਼ ਨੂੰ ਤਕੜਾ ਝਟਕਾ ਦਿੰਦੇ ਹੋਏ ਸਾਬਕਾ ਵਿਧਾਇਕ ਮੋਹਨ ਲਾਲ ਬੰਗਾ ਨੂੰ ਬਸਪਾ ਦਾ ਝੰਡਾ ਹੱਥ ਵਿੱਚ ਫੜਾ ਦਿੱਤਾ ਹੈ। ਫਗਵਾੜਾ ਵਿੱਚ ਅੱਜ ਬਸਪਾ ਦੇ ਪ੍ਰਦੇਸ਼ ਪ੍ਰਧਾਨ ਰਛਪਾਲ ਰਾਜੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੋਹਨ ਲਾਲ ਬੰਗਾ ਦੇ ਬਸਪਾ ਵਿੱਚ ਆਉਣ ਨਾਲ ਪਾਰਟੀ ਹੋਰ ਮਜਬੂਤ ਹੋਵੇਗੀ।ਜਿਕਰਯੋਗ ਹੈ ਕਿ ਮੋਹਨ ਲਾਲ ਬੰਗਾ ਸਾਬਕਾ ਅਕਾਲੀ ਦਲ ਵਿਧਾਇਕ ਦੇ ਨਾਲ ਨਾਲ ਫਗਵਾੜਾ ਦੇ ਦਿੱਗਜ਼ ਭਾਜਪਾ ਨੇਤਾ ਚੌਧਰੀ ਸਵਰਨਾ ਰਾਮ ਦੇ ਪੁੱਤਰ ਹਨ।

Share Button

Leave a Reply

Your email address will not be published. Required fields are marked *