Mon. Aug 19th, 2019

ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ

ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ- ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਉਨ੍ਹਾਂ ਦਾ ਸਵਾਗਤ ਕੀਤਾ।

Leave a Reply

Your email address will not be published. Required fields are marked *

%d bloggers like this: