ਸਾਹਿਬਜਾਦਿਆ ਦੇ ਸ਼ਹੀਦੀ ਸਾਕੇ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ss1

ਸਾਹਿਬਜਾਦਿਆ ਦੇ ਸ਼ਹੀਦੀ ਸਾਕੇ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ

ਭਿੱਖੀਵਿੰਡ 22 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਆਦਰਸ਼ ਪਬਲਿਕ ਸਕੂਲ ਚੇਲਾ ਮੋੜ ਭਿੱਖੀਵਿੰਡ ਵਿਖੇ ਚਾਰ ਸਾਹਿਬਜਾਦਿਆ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਜਸਬੀਰ ਕੌਰ ਨੇ ਸਾਹਿਬਜਾਦਿਆਂ ਦੇ ਸ਼ਹੀਦੀ ਸਾਕੇ ਦੇ ਇਤਿਹਾਸ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਕਵੀਸ਼ਰੀ ਤੇ ਕਵਿਤਾ ਗਾਇਨ ਕਰਕੇ ਸਾਹਿਬਜਾਦਿਆਂ ਦੀ ਅਡੋਲ ਅਵਸਥਾ ਬਾਰੇ ਜਾਣਕਾਰੀ ਦਿੱਤੀ।

Share Button

Leave a Reply

Your email address will not be published. Required fields are marked *