ਸਿਕੰਦਰ ਢਿੱਲੋਂ ਨੂੰ ਸਦਮਾ, ਦਾਦੀ ਦਾ ਦਿਹਾਂਤ

ss1

ਸਿਕੰਦਰ ਢਿੱਲੋਂ ਨੂੰ ਸਦਮਾ, ਦਾਦੀ ਦਾ ਦਿਹਾਂਤ

ਸਾਦਿਕ, 17 ਮਈ (ਗੁਲਜ਼ਾਰ ਮਦੀਨਾ)-ਸਾਦਿਕ ਨੇੜੇ ਪਿੰਡ ਸਾਧਾਂਵਾਲਾ ਦੇ ਵਸਨੀਕ, ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਿਕ ਸਿਕੰਦਰ ਸਿੰਘ ਢਿੱਲੋਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨਾਂ ਦੇ ਦਾਦੀ ਜੀ (90 ਸਾਲ) ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨਾਂ ਦੀ ਅੰਤਿਮ ਯਾਤਰਾ ਸਮੇਂ ਰਿਸ਼ਤੇਦਾਰਾਂ ਅਤੇ ਹੋਰ ਸਕੇ ਸੰਬੰਧੀ ਤੋਂ ਇਲਾਵਾ ਇਲਾਕੇ ਦੀਆਂ ਹੋਰ ਮੋਹਤਵਰ ਸ਼ਖ਼ਸੀਅਤਾਂ ਨੇ ਮਾਤਾ ਜੀ ਨੂੰ ਦੁੱਖ ਭਰੀ ਅੰਤਿਮ ਵਿਦਾਇਗੀ ਦਿੱਤੀ। ਇਸ ਦੁੱਖ ਦੀ ਘੜੀ ਵਿੱਚ ਗੁਰਵਿੰਦਰ ਸਿੰਘ ਸ਼ਾਮ ਸਿੰਘ ਵਾਲਾ, ਹਰਦੇਵ ਸਿੰਘ ਸੰਧੂ ਅਹਿਲ, ਕਰਮ ਸੰਧੂ, ਕੇਵਲ ਸਿੰਘ, ਜੰਗੀਰ ਸਿੰਘ ਸਾਬਕਾ ਸਰਪੰਚ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Share Button

Leave a Reply

Your email address will not be published. Required fields are marked *