Wed. Oct 23rd, 2019

ਸਿੱਖ ਨੌਜਵਾਨਾਂ ਦੀ ਸਜ਼ਾ ਵਿਰੁਧ ਅਪੀਲ ਹਾਈ ਕੋਰਟ ਵਲੋਂ ਸਵੀਕਾਰ

ਸਿੱਖ ਨੌਜਵਾਨਾਂ ਦੀ ਸਜ਼ਾ ਵਿਰੁਧ ਅਪੀਲ ਹਾਈ ਕੋਰਟ ਵਲੋਂ ਸਵੀਕਾਰ

ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਵਧੀਕ ਸੈਸ਼ਨ ਜੱਜ ਰਣਧੀਰ ਵਰਮਾ ਦੀ ਅਦਾਲਤ ਵਲੋਂ ਖ਼ਾਲਿਸਤਾਨੀ ਸਾਹਿਤ, ਨਿਰੰਕਾਰੀ ਕਾਂਡ ਦੇ ਸ਼ਹੀਦਾਂ ਦੀਆਂ ਤਸਵੀਰਾਂ ਆਦਿ ਰੱਖਣ ਦੇ ਮਾਮਲੇ ‘ਚ ਸਿਖ ਨੌਜਵਾਨਾਂ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ਵਿਰੁਧ ਅਪੀਲ ਨੂੰ ਅੱਜ ਹਾਈ ਕੋਰਟ ਵਲੋਂ ਸੁਣਵਾਈ ਲਈ ਸਵੀਕਾਰ ਕਰ ਲਿਆ ਗਿਆ ਹੈ। ਜਸਟਿਸ ਰਜੀਵ ਸ਼ਰਮਾ ਦੀ ਅਗਵਾਈ ਵਾਲੇ ਡਵੀਜ਼ਨ ਬੈਂਚ ਵਲੋਂ ਐਡਵੋਕੇਟ ਆਰ ਐਸ ਬੈਂਸ ਦੁਆਰਾ ਦਾਇਰ ਪਟੀਸ਼ਨ ਉਤੇ ਨੌਜਵਾਨਾਂ ਦੀ ਜ਼ਮਾਨਤ ਅਰਜ਼ੀ ‘ਤੇ ਪੰਜਾਬ ਸਰਕਾਰ ਅਤੇ ਪੁਲਿਸ ਨੂੰ 3 ਅਪ੍ਰੈਲ ਲਈ ਨੋਟਿਸ ਜਾਰੀ ਕਰ ਦਿਤਾ ਹੈ ਅਤੇ ਨਾਲ ਹੀ ਹੇਠਲੀ ਅਦਾਲਤ ਵਲੋਂ ਲਗਾਏ ਗਏ ਜੁਰਮਾਨੇ ਉਤੇ ਰੋਕ ਉਤੇ ਰੋਕ ਲੱਗਾ ਦਿਤੀ ਗਈ ਹੈ।

Leave a Reply

Your email address will not be published. Required fields are marked *

%d bloggers like this: