ਸੁਖਬੀਰ ਨੇ ਦਿੱਤਾ ਕਾਂਗਰਸ ਨੂੰ ਵੱਡਾ ਝਟਕਾ

ss1

ਸੁਖਬੀਰ ਨੇ ਦਿੱਤਾ ਕਾਂਗਰਸ ਨੂੰ ਵੱਡਾ ਝਟਕਾ

ਸੁਖਬੀਰ ਨੇ ਦਿੱਤਾ ਕਾਂਗਰਸ ਨੂੰ ਵੱਡਾ ਝਟਕਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਬਿਲਕੁਲ ਨੇੜੇ ਹਨ। ਅਜਿਹੇ ‘ਚ ਰਾਜਨੀਤੀ ਦਾ ਪਾਰਾ ਪੂਰੀ ਤਰਾਂ ਗਰਮਾਇਆ ਹੋਇਆ ਹੈ। ਸਾਰੀਆਂ ਪਾਰਟੀਆਂ ਜੋੜ-ਤੋੜ ‘ਚ ਲੱਗੀਆਂ ਹੋਈਆਂ ਹਨ। ਅੱਜ ਅਕਾਲੀ ਦਲ ਨੇ ਕਾਂਗਰਸ ਨੂੰ ਇੱਕ ਵੱਡਾ ਝਟਕਾ ਦਿੰਦਿਆਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਸਿਬੀਆ ਨੂੰ ਆਪਣੇ ਨਾਲ ਤੋਰ ਲਿਆ ਹੈ। ਸੁਰਿੰਦਰ ਸਿਬੀਆ ਨੂੰ ਅਕਾਲੀ ਦਲ ਨੇ ਬਰਨਾਲਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਹੋਰ ਕਈ ਲੀਡਰਾਂ ਵੱਲੋਂ ਕਾਂਗਰਸ ਨੂੰ ਅਲਵਿਦਾ ਕਹਿ ਅਕਾਲੀ ਦਲ ‘ਚ ਸ਼ਾਮਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *