Mon. May 20th, 2019

ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਬਰਾੜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਸੁਖਬੀਰ ਸਿੰਘ ਬਾਦਲ ਨੇ ਅਵਤਾਰ ਸਿੰਘ ਬਰਾੜ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਫਰੀਦਕੋਟ , 12 ਦਸੰਬਰ: (ਪ.ਪ.): ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ. ਅਵਤਾਰ ਸਿੰਘ ਬਰਾੜ ਦੇ ਫਰੀਦਕੋਟ ਸਥਿਤ ਗ੍ਰਹਿ ਵਿਖੇ ਉਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ। ਸ. ਬਰਾੜ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ. ਬਾਦਲ ਨੇ ਕਿਹਾ ਕਿ ਸ. ਬਰਾੜ ਸਾਰੀ ਉਮਰ ਨੈਤਿਕ ਕਦਰਾਂ ਕੀਮਤਾਂ ‘ਤੇ ਪਹਿਰਾ ਦਿੰਦੇ ਹੋਏ ਸਿਧਾਂਤਾ ਤੇ ਮਜ਼ਬੂਤੀ ਨਾਲ ਚਲਦੇ ਰਹੇ ।

Leave a Reply

Your email address will not be published. Required fields are marked *

%d bloggers like this: