Tue. May 21st, 2019

ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਸੁਸ਼ਮਾ ਸਵਰਾਜ ਨੇ ਇਟਲੀ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ

ਰੋਮ, 18 ਜੂਨ – ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਰੋਮ ‘ਚ ਇਟਲੀ ਦੇ ਪ੍ਰਧਾਨ ਮੰਤਰੀ ਜਿਯੂਸੇਪੀ ਕੋਂਟੇ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਵਿਦੇਸ਼ ਮਾਮਲਿਆਂ ਦੇ ਮੰਤਰੀ ਇਟਲੀ, ਫਰਾਂਸ, ਲਕਸਮਬਰਗ ਅਤੇ ਬੈਲਜੀਅਮ ਦੇ ਸੱਤ ਦਿਨਾਂ ਦੇ ਦੌਰੇ ‘ਤੇ ਹਨ।

Leave a Reply

Your email address will not be published. Required fields are marked *

%d bloggers like this: