ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Sat. May 30th, 2020

ਸ੍ਰੀਲੰਕਾ ਸੀਰੀਅਲ ਧਮਾਕੇ – ਹੁਣ ਤੱਕ 40 ਸ਼ੱਕੀ ਲਏ ਹਿਰਾਸਤ ‘ਚ – ਮੌਤਾਂ ਦੀ ਗਿਣਤੀ ਹੋਈ 310

ਸ੍ਰੀਲੰਕਾ ਸੀਰੀਅਲ ਧਮਾਕੇ – ਹੁਣ ਤੱਕ 40 ਸ਼ੱਕੀ ਲਏ ਹਿਰਾਸਤ ‘ਚ – ਮੌਤਾਂ ਦੀ ਗਿਣਤੀ ਹੋਈ 310

ਸ੍ਰੀਲੰਕਾ ‘ਚ ਚਰਚਾਂ ਤੇ ਹੋਟਲਾਂ ‘ਤੇ ਹੋਏ ਸੀਰੀਅਲ ਧਮਾਕਿਆਂ ਦੇ ਮਾਮਲੇ ‘ਚ ਪੁਲਿਸ ਨੇ ਹੁਣ ਤੱਕ 40 ਸ਼ੱਕੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 310 ਹੋ ਚੁੱਕੀ ਹੈ।
ਮੰਗਲਵਾਰ ਦਾ ਦਿਨ ਰਾਸ਼ਟਰਪਤੀ ਸਿਰੀਸੇਨਾ ਨੇ ਸ਼ੋਕ ਦਿਹਾੜਾ ਘੋਸ਼ਿਤ ਕੀਤਾ। ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਧਮਾਕਾ ਕਰਨ ਵਾਲੇ ਸਾਰੇ ਹੀ ਸ੍ਰੀਲੰਕਾ ਨਾਲ ਸਬੰਧ ਰੱਖਦੇ ਹਨ, ਪਰ ਉਨ੍ਹਾਂ ਦੇ ਵਿਦੇਸ਼ੀ ਤਾਕਤਾਂ ਨਾਲ ਲਿੰਕ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *

%d bloggers like this: