Sun. Jun 16th, 2019

ਸ੍ਰੀ ਮੁਕਤਸਰ ਸਾਹਿਬ: ਪੈਟਰੋਲ ਪੰਪ ਨੂੰ ਅੱਗ ਲਾਈ

ਸ੍ਰੀ ਮੁਕਤਸਰ ਸਾਹਿਬ: ਪੈਟਰੋਲ ਪੰਪ ਨੂੰ ਅੱਗ ਲਾਈ

ਸ੍ਰੀ ਮੁਕਤਸਰ ਸਾਹਿਬ, 25 ਅਗਸਤ -ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਕਈ ਥਾਵਾਂ ਤੇ ਤਣਾਅ ਦੀ ਸਥਿਤੀ ਬਣੀ ਹੋਈ ਹੈ, ਪਰ ਹਾਲਾਤ ਕਾਬੂ ਹੇਠ ਹਨ। ਪਿੰਡ ਹਾਕੂਵਾਲਾ ਵਿਖੇ ਡੇਰਾ ਪ੍ਰੇਮੀਆਂ ਨੇ ਪੈਟਰੋਲ ਪੰਪ ਨੂੰ ਅੱਗ ਲਾ ਦਿੱਤੀ ਤੇ ਜਿਸ ਕਰਕੇ ਤੇਲ ਪਾਉਣ ਵਾਲੀ ਮਸ਼ੀਨ ਸੜ ਗਈ, ਪਰ ਅੱਗ ਤੇ ਜਲਦੀ ਕਾਬੂ ਪਾ ਲਿਆ ਗਿਆ।

Leave a Reply

Your email address will not be published. Required fields are marked *

%d bloggers like this: