ਸੜਕ ਹਾਦਸ਼ੇ ਚ ਮਾਰੇ ਗਏ ਟੀਚਰਾਂ ਨੂੰ ਆਮ ਆਦਮੀ ਪਾਰਟੀ ਨੇ ਦਿੱਤੀ ਸ਼ਰਧਾਂਜਲੀ

ss1

ਸੜਕ ਹਾਦਸ਼ੇ ਚ ਮਾਰੇ ਗਏ ਟੀਚਰਾਂ ਨੂੰ ਆਮ ਆਦਮੀ ਪਾਰਟੀ ਨੇ ਦਿੱਤੀ ਸ਼ਰਧਾਂਜਲੀ

ਸੜਕ ਹਾਦਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾਏ – ਸੁਖਬੀਰ ਵਲਟੋਹਾ

ਭਿੱਖੀਵਿੰਡ 12 ਦਸੰਬਰ (ਹਰਜਿੰਦਰ ਸਿੰਘ ਗੋਲ੍ਹਣ)-ਬੀਤੇਂ ਦਿਨੀ ਫਾਜਿਲਕਾ ਨੇੜੇ ਸੰਘਣੀ ਧੰੁਦ ਦੇ ਕਾਰਨ ਵਾਪਰੇ ਸੜਕ ਹਾਦਸ਼ੇ ਦੌਰਾਨ ਮਾਰੇ ਗਏ 12 ਅਧਿਆਪਕਾਂ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਮੀਤ ਪ੍ਰਧਾਨ ਸੁਖਬੀਰ ਸਿੰਘ ਵਲਟੋਹਾ, ਕਰਮਜੀਤ ਸਿੰਘ ਦਿਉਲ, ਰਜਿੰਦਰ ਸਿੰਘ ਪੂਹਲਾ, ਨਿਸ਼ਾਨ ਸਿੰਘ ਛੀਨਾ, ਲਵਲੀ ਵਲਟੋਹਾ, ਗੁਰਪ੍ਰੀਤ ਸਿੰਘ ਸੁਰਸਿੰਘ, ਗੁਰਬਿੰਦਰ ਸਿੰਘ ਭੁੱਚਰ, ਜਸਬੀਰ ਸਿੰਘ ਪਹਿਲਵਾਨਕੇ, ਕੰਵਲਜੀਤ ਸਿੰਘ ਭਿੱਖੀਵਿੰਡ, ਦਲਬੀਰ ਸਿੰਘ ਰੂਪ, ਗੁਰਦੇਵ ਸਿੰਘ ਲਾਖਣਾ, ਮਾਸਟਰ ਰਾਮ ਸਿੰਘ, ਬਾਬਾ ਸੁਖਵਿੰਦਰ ਸਿੰਘ, ਗੁਰਦਾਸ ਸਿੰਘ ਢੋਲਣ, ਸਾਬਕਾ ਡੀ.ਐਸ.ਪੀ ਜਸਵੰਤ ਸਿੰਘ, ਗੋਰਾ ਬਲ੍ਹੇਰ, ਸੂਬਾ ਸਿੰਘ ਮਾਨ, ਹਰਮਨਦੀਪ ਸਿੰਘ, ਅਵਤਾਰ ਸਿੰਘ, ਸਿਮਰਨਜੀਤ ਸਿੰਘ, ਬਲਜੀਤ ਸਿੰਘ, ਗੁਰਜਿੰਦਰ ਸਿੰਘ, ਕੰਵਲਜੀਤ ਸਿੰਘ ਢਿਲੋਂ, ਅਰਸ਼ਬੀਰ ਸਿੰਘ ਨਾਰਲੀ, ਪਲਵਿੰਦਰ ਸਿੰਘ ਸਾਂਡਪੁਰਾ, ਬਲਜੀਤ ਸਿੰਘ ਭੰਡਾਲ, ਬਲਜੀਤ ਸਿੰਘ ਖਹਿਰਾ, ਗੁਰਦੇਵ ਸਿੰਘ ਦਿਉਲ, ਸਾਜਨ ਧਵਨ ਭਿੱਖੀਵਿੰਡ, ਗੁਰਮੇਜ ਸਿੰਘ ਪਹੂਵਿੰਡ, ਸਤਨਾਮ ਸਿੰਘ ਭਿੱਖੀਵਿੰਡ, ਸੁਰਿੰਦਰ ਸਿੰਘ ਸਰਕਾਰੀਆ, ਤਲਵਿੰਦਰ ਸਿੰਘ ਦਰਾਜਕੇ ਆਦਿ ਨੇ ਕਿਹਾ ਕਿ ਮਾਪਿਆਂ ਵੱਲੋਂ ਜਿਥੇ ਆਪਣੇ ਧੀਆਂ ਤੇ ਪੁੱਤਰਾਂ ਨੂੰ ਪੜ੍ਹਾ-ਲਿਖਾ ਕੇ ਜਵਾਨ ਕੀਤਾ ਤੇ ਉਥੇ ਉਹਨਾਂ ਨੂੰ ਨੌਕਰੀ ਮਿਲਣ ‘ਤੇ ਖੁਸ਼ੀ ਦਾ ਇਜਹਾਰ ਕੀਤਾ ਸੀ, ਪਰ ਇਸ ਸੜਕ ਹਾਦਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾ ਕੇ ਰੱਖ ਦਿੱਤੇ ਹਨ, ਜੋ ਅੱਤ ਦੁਖਦਾਈ ਘਟਨਾ ਹੈ। ਉਪਰੋਕਤ ਹਲਕਾ ਖੇਮਕਰਨ ਦੇ ਸਮੂਹ ਆਪ ਆਗੂਆਂ ਨੇ ਦੋ ਮਿੰਟ ਦਾ ਮੌਨ ਧਾਰ ਕੇ ਇਹਨਾਂ ਅਧਿਆਪਕਾਂ  ਨੂੰ ਸ਼ਰਧਾਂਜਲੀ ਭੇਂਟ ਕੀਤੀ ਤੇ ਮਾਪਿਆਂ ਨਾਲ ਅਫਸੋਸ ਪ੍ਰਗਟ ਕੀਤਾ।

Share Button

Leave a Reply

Your email address will not be published. Required fields are marked *