ਸੱਤਿਅਮ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਤਹਿਤ ਕੈਂਪਸ ਦੀ ਸਫ਼ਾਈ ਕੀਤੀ

ss1

ਸੱਤਿਅਮ ਆਈ.ਟੀ.ਆਈ. ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਤਹਿਤ ਕੈਂਪਸ ਦੀ ਸਫ਼ਾਈ ਕੀਤੀ

vikrant-bansal-3ਭਦੌੜ 04 ਅਕਤੂਬਰ (ਵਿਕਰਾਂਤ ਬਾਂਸਲ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਾਂਧੀ ਜੈਯੰਤੀ ਮੌਕੇ ‘ਤੇ ਚਲਾਈ ਗਈ ਸਫ਼ਾਈ ਮੁਹਿੰਮ ਤਹਿਤ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਚੰਡੀਗੜ (ਪੰਜਾਬ) ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸੱਤਿਅਮ ਪ੍ਰਾਈਵੇਟ ਆਈ.ਟੀ.ਆਈ. ਭਦੌੜ ਵੱਲੋਂ ਸਫ਼ਾਈ ਮੁਹਿੰਮ ਚਲਾਈ ਗਈ, ਜਿਸ ਤਹਿਤ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨੀਸ਼ ਗਰਗ, ਸਕੱਤਰ ਦੀਪਕ ਸ਼ਰਮਾਂ,ਕੈਸ਼ੀਅਰ ਪ੍ਰਿੰਸ ਗਰਗ ਦੀ ਯੋਗ ਰਹਿਨੁਮਾਈ ਅਤੇ ਪ੍ਰਿੰਸੀਪਲ ਗੁਰਜਿੰਦਰ ਸਿੰਘ ਪਨੇਸਰ ਦੀ ਦੇਖਰੇਖ ਸਮੂਹ ਵਿਦਿਆਰਥੀਆਂ ਦੇ ਸਹਿਯੋਗ ਨਾਲ ਸਫ਼ਾਈ ਮੁਹਿੰਮ ਚਲਾਈ ਗਈ ਅਤੇ ਪੂਰੇ ਕੈਂਪਸ ਅਤੇ ਆਸ-ਪਾਸ ਦੀ ਸਫ਼ਾਈ ਕੀਤੀ ਗਈ।

Share Button

Leave a Reply

Your email address will not be published. Required fields are marked *