ਹਮਲੇ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਦਾ ਬਿਆਨ- ਸੂਬੇ ‘ਚ ਦਹਿਸ਼ਤ ਫੈਲਾ ਰਹੇ ਹਨ ਨਕਸਲੀ

ss1

ਹਮਲੇ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਦਾ ਬਿਆਨ- ਸੂਬੇ ‘ਚ ਦਹਿਸ਼ਤ ਫੈਲਾ ਰਹੇ ਹਨ ਨਕਸਲੀ

ਛੱਤੀਸਗੜ੍ਹ, 30 ਅਕਤੂਬਰ – ਦਾਂਤੇਵਾੜਾ ‘ਚ ਹੋਏ ਨਕਸਲੀ ਹਮਲੇ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਕਿਹਾ ਕਿ ਨਕਸਲੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਹਨ। ਜਿਵੇਂ-ਜਿਵੇਂ ਇਹ ਚੋਣਾਂ ਨੇੜੇ ਆ ਰਹੀਆਂ ਹਨ ਉਹ ਸੂਬੇ ‘ਚ ਦਹਿਸ਼ਤ ਫੈਲਾ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀ ਡਰਾਂਗੇ ਨਹੀਂ ।

Share Button

Leave a Reply

Your email address will not be published. Required fields are marked *