Sat. Aug 17th, 2019

ਹਰਸਿਮਰਤ ਬਠਿੰਡਾ ਤੋਂ ਅਤੇ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਲੜਨਗੇ ਲੋਕ ਸਭਾ ਚੋਣ

ਹਰਸਿਮਰਤ ਬਠਿੰਡਾ ਤੋਂ ਅਤੇ ਸੁਖਬੀਰ ਬਾਦਲ ਫਿਰੋਜ਼ਪੁਰ ਤੋਂ ਲੜਨਗੇ ਲੋਕ ਸਭਾ ਚੋਣ

ਸ਼੍ਰੋਮਣੀ ਅਕਾਲੀ ਦਲ ਨੇ ਬਠਿੰਡੇ ਅਤੇ ਫ਼ਿਰੋਜ਼ਪੁਰ ਦੀਆਂ ਲੋਕ ਸਭਾ ਸੀਟਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਬਠਿੰਡੇ ਤੋਂ ਬੀਬੀ ਹਰਸਿਮਰਤ ਕੌਰ ਬਾਦਲ ਮੁੜ ਚੋਣ ਲੜਨਗੇ ਜਦੋਂ ਕਿ ਸੁਖਬੀਰ ਬਾਦਲ ਫ਼ਿਰੋਜ਼ਪੁਰ ਤੋਂ ਉਮੀਦਵਾਰ ਹੋਣਗੇ।
ਇਹ ਐਲਾਨ ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਮੁੱਖ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਕੀਤਾ।

Leave a Reply

Your email address will not be published. Required fields are marked *

%d bloggers like this: