Tue. May 21st, 2019

ਹਾਈਕੋਰਟ ਦੇ ਵਕੀਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਹਾਈਕੋਰਟ ਦੇ ਵਕੀਲ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ

ਪਟਨਾ, 5 ਦਸੰਬਰ- ਬਿਹਾਰ ਦੀ ਰਾਜਧਾਨੀ ਪਟਨਾ ‘ਚ ਅਪਰਾਧੀਆਂ ਨੇ ਅੱਜ ਦਿਨ-ਦਿਹਾੜੇ ਹਾਈਕੋਰਟ ਦੇ ਵਕੀਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤਾ। ਘਟਨਾ ਸ਼ਹਿਰ ਦੇ ਰਾਜਵੰਸ਼ੀ ਨਗਰ ਇਲਾਕੇ ‘ਚ ਵਾਪਰੀ, ਜਿੱਥੇ ਵਕੀਲ ਨੂੰ ਨਿਸ਼ਾਨਾ ਬਣਾਉਂਦਿਆਂ ਅਪਰਾਧੀਆਂ ਨੇ ਗੋਲੀਬਾਰੀ ਕੀਤੀ। ਗੋਲੀ ਲੱਗਣ ਕਾਰਨ ਵਕੀਲ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਤਿੰਦਰ ਕੁਮਾਰ ਦੇ ਤੌਰ ਹੋਈ ਹੈ, ਜਿਹੜੇ ਕਿ ਪਟਨਾ ਦੇ ਰਹਿਣ ਵਾਲੇ ਸਨ ਅਤੇ ਹਾਈਕੋਰਟ ‘ਚ ਪ੍ਰੈਟਿਕਸ ਲਈ ਜਾ ਰਹੀ ਸਨ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਪਟਨਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *

%d bloggers like this: