ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Thu. Jul 9th, 2020

‘ਹਾਊਸਫੁੱਲ-4’ 200 ਕਰੋੜ ਦੇ ਕਲੱਬ ’ਚ ਸ਼ਾਮਲ

‘ਹਾਊਸਫੁੱਲ-4’ 200 ਕਰੋੜ ਦੇ ਕਲੱਬ ’ਚ ਸ਼ਾਮਲ

ਅਕਸ਼ੈ ਕੁਮਾਰ, ਰਿਤੇਸ਼ ਦੇਸ਼ਮੁਖ, ਬੌਬੀ ਦਿਓਲ ਅਤੇ ਕ੍ਰਿਤੀ ਸੇਨਨ ਦੀ ਫਿਲਮ ‘ਹਾਊਸਫੁੱਲ 4’ ਦੀਵਾਲੀ ਦੇ ਮੌਕੇ ‘ਤੇ 25 ਅਕਤੂਬਰ ਨੂੰ ਰਿਲੀਜ਼ ਹੋਈ ਸੀ। ਫਿਲਮ ਨੇ ਆਪਣੇ ਪਹਿਲੇ ਹਫਤੇ ਚ ਕੁੱਲ 141 ਕਰੋੜ ਦੀ ਕਮਾਈ ਕੀਤੀ। ਫਿਲਮ ਬਾਰੇ ਚੰਗੀ-ਮਾੜੀ ਸਮੀਖਿਆਵਾਂ ਦੇ ਬਾਵਜੂਦ ਫਿਲਮ ਨੇ 200 ਕਰੋੜ ਦੀ ਕਮਾਈ ਕਰ ਲਈ ਹੈ।

‘ਹਾਊਸਫੁੱਲ 4’ ਦੀ ਕਹਾਣੀ 1419 ਦੇ ਸੀਤਮਗੜ੍ਹ ਦੀ ਹੈ, ਜਿੱਥੇ ਅਕਸ਼ੈ ਕੁਮਾਰ, ਬੌਬੀ ਦਿਓਲ, ਰਿਤੇਸ਼ ਦੇਸ਼ਮੁਖ, ਕੀਰਤੀ ਖਰਬੰਦਾ, ਪੂਜਾ ਹੇਗੜੇ ਅਤੇ ਕ੍ਰਿਤੀ ਸੇਨਨ ਇਕ ਦੂਜੇ ਨਾਲ ਪਿਆਰ ਕਰਦੇ ਹਨ। ਪਰ ਕੁਝ ਕਾਰਨਾਂ ਕਰਕੇ, ਉਹ ਵੱਖ ਹੋ ਜਾਂਦੇ ਹਨ। ਛੇ ਸੌ ਸਾਲ ਬਾਅਦ ਤਿੰਨਾਂ ਦਾ ਪੁਨਰ ਜਨਮ ਹੁੰਦਾ ਹੈ ਤੇ ਇਸ ਤੋਂ ਬਾਅਦ ਮੁੜ ਸ਼ੁਰੂ ਹੁੰਦਾ ਹੈ ਹਾਊਸਫੁੱਲ 4 ਕਿਸਮ ਦਾ ਭੁਲੇਖਾ।

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

You may have missed

%d bloggers like this: