ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਵਿੱਚ ਖੱਡ ਵਿੱਚ ਡਿੱਗੀ ਬੱਸ, 2 ਲੋਕਾਂ ਦੀ ਮੌਤ, 25 ਜ਼ਖਮੀ

ss1

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਵਿੱਚ ਖੱਡ ਵਿੱਚ ਡਿੱਗੀ ਬੱਸ, 2 ਲੋਕਾਂ ਦੀ ਮੌਤ, 25 ਜ਼ਖਮੀ

ਚੰਬਾ: ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲੇ ਵਿੱਚ ਇਕ ਬੱਸ ਦੇ ਪਲਟ ਜਾਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 25 ਲੋਕ ਜ਼ਖਮੀ ਹੋ ਗਏ ਹਨ| ਇਹ ਦੁਰਘਟਨਾ ਪਹਾੜੀ ਇਲਾਕੇ ਵਿੱਚ ਬੱਸ ਵੱਲੋਂ ਓਵਰ ਟਰਨ ਲੈਣ ਨਾਲ ਹੋਈ ਹੈ| ਜਾਣਕਾਰੀ ਮੁਤਾਬਕ ਕੁਝ ਸਮੇਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਬੱਸ ਦੇ ਖੱਡ ਵਿੱਚ ਡਿੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ|

Share Button

Leave a Reply

Your email address will not be published. Required fields are marked *