ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ
Mon. Jun 1st, 2020

ਹੁਸ਼ਿਆਰਪੁਰ ਦੇ ਪਿੰਡ ਜਹਾਨ ਖੇਲਾ ‘ਚ ਇਕ ਵਿਅਕਤੀ ਦੀ ਸਿਰ ਕਟੀ ਲਾਸ਼ ਬਰਾਮਦ

ਹੁਸ਼ਿਆਰਪੁਰ ਦੇ ਪਿੰਡ ਜਹਾਨ ਖੇਲਾ ‘ਚ ਇਕ ਵਿਅਕਤੀ ਦੀ ਸਿਰ ਕਟੀ ਲਾਸ਼ ਬਰਾਮਦ

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਪਿੰਡ ਜਹਾਨ ਖੇਲਾ ਦੇ ਜੰਗਲ ‘ਚ ਪੁਲਿਸ ਨੇ ਇਕ 35 ਸਾਲ ਦੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ।

ਅੱਜ ਪਿੰਡ ਦੇ ਨਾਲ ਦੇ ਜੰਗਲ ਚ ਇਕ ਖੂਨ ਨਾਲ ਲਿਬੜੀ ਬੋਰੀ ਦੇਖੀ ਗਈ ਤਾਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਦੇਖਿਆ ਤਾਂ ਉਸ ਵਿਚ ਨੌਜਵਾਨ ਦੀ ਸਿਰ ਕੱਟੀ ਲਾਸ਼ ਮਿਲੀ।

ਜਿਸ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਹੌਲ ਬਣ ਗਿਆ। ਲੋਕ ਕਾਫੀ ਡਰੇ ਹੋਏ ਹਨ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

%d bloggers like this: