Mon. May 20th, 2019

ਹੇਮਕੁੰਟ ਸਾਹਿਬ ਦੇ ਰਸਤੇ ‘ਚੋਂ ਬਰਫ ਹਟਾਉਣ ਦਾ ਕੰਮ ਜਾਰੀ

ਹੇਮਕੁੰਟ ਸਾਹਿਬ ਦੇ ਰਸਤੇ ‘ਚੋਂ ਬਰਫ ਹਟਾਉਣ ਦਾ ਕੰਮ ਜਾਰੀ

ਨਵੀਂ ਦਿੱਲੀ 15 ਮਈ – ਸਿੱਖਾਂ ਦੇ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਵਿਖੇ ਬਰਫ ਹਟਾਉਣ ਦਾ ਕੰਮ ਲਗਾਤਾਰ ਜਾਰੀ ਹੈ।

ਸੈਨਾ ਵਲੋਂ ਰਸਤਿਆਂ ਤੋ ਬਰਫ ਹਟਾਈ ਜਾ ਰਹੀ ਹੈ। ਹਾਲ ਹੀ ਵਿਚ ਇਥੇ ਭਾਰੀ ਬਰਫਬਾਰੀ ਹੋਈ ਸੀ। ਇਸ ਧਾਰਮਿਕ ਸਥਾਨ ਨੂੰ 25 ਮਈ ਨੂੰ ਸ਼ਰਧਾਲੂਆਂ ਲਈ ਖੋਲ ਦਿੱਤਾ ਜਾਵੇਗਾ।

Leave a Reply

Your email address will not be published. Required fields are marked *

%d bloggers like this: