ਕਰੋਨਾ ਵਾਇਰਸ ਸਬੰਧੀ ਜ਼ਰੂਰੀ ਜਾਣਕਾਰੀ ਕਰੋਨਾ ਵਾਇਰਸ ਇੱਕ ਮਹਾਂਮਾਰੀ ਹੈ, ਜਿਸ ਤੋਂ ਸਾਨੂੰ ਸਭ ਨੂੰ ਆਪਣਾ ਅਤੇ ਆਪਣੇ ਪਰਿਵਾਰ ਦਾ ਬਚਾਓ ਕਰਨਾ ਚਾਹੀਦਾ ਹੈ। ਸਰਕਾਰ ਵਲੋਂ ਜਾਰੀ ਕੀਤੀਆਂ ਜਾਂਦੀਆਂ ਹਦਾਇਤਾਂ ਦੀ ਪਾਲਣਾ ਕਰੇ। ਇਸ ਤਰ੍ਹਾਂ ਕਰਨ ਨਾਲ਼ ਤੁਸੀਂ ਆਪਣੀ, ਆਪਣੇ ਪਰਿਵਾਰ ਅਤੇ ਸਾਰੇ ਸਮਾਜ ਦੀ ਰਾਖੀ ਕਰੋ। ਜ਼ਿਆਦਾ ਜਾਣਕਾਰੀ ਲਈ ਕਲਿਕ ਕਰੋ

‘ਹੈਪੀ ਪੀਐਚਡੀ’ ਦਾ ਗੋਲੀਆਂ ਮਾਰ ਕੇ ਕਤਲ

‘ਹੈਪੀ ਪੀਐਚਡੀ’ ਦਾ ਗੋਲੀਆਂ ਮਾਰ ਕੇ ਕਤਲ

ਪਾਕਿਸਤਾਨ ਦੇ ਲਾਹੌਰ ‘ਚ ਖਾਲਿਸਤਾਨੀ ਆਗੂ ਹਰਮੀਤ ਸਿੰਘ ‘ਹੈਪੀ ਪੀਐਚਡੀ’ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਲਾਹੌਰ ਦੇ ਇੱਕ ਲੌਕਲ ਗੈਂਗ ਨੇ ਡਰੱਗਸ ਮਨੀ ਡਿਸਪਿਊਟ ਦੇ ਚਲਦਿਆਂ ਹੈਪੀ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਹੈ। ਹੈਪੀ ਦੀ ਹੱਤਿਆ ਡੇਰਾ ਚਹਿਲ ਸਾਹਿਬ ਗੁਰਦੁਆਰੇ ਦੇ ਨਜ਼ਦੀਕ ਕੀਤੀ ਗਈ।

ਖਾਲਿਸਤਾਨੀ ਲਿਬ੍ਰੈਸ਼ਨ ਫੋਰਸ ਨਾਲ ਸੰਬੰਧਿਤ ਹੈਪੀ ਅੰਮ੍ਰਿਤਸਰ ਦੇ ਨਿਰੰਕਾਰੀ ਭਵਨ ਬੰਬ ਧਮਾਕੇ ਦਾ ਮਾਸਟਰ ਮਾਇੰਡ ਸੀ। ਕੁੱਝ ਆਰਐਸਐਸ ਆਗੂਆਂ ਦੇ ਕਤਲ ਦੀ ਸਾਜਿਸ਼ ‘ਚ ਵੀ ਹੈਪੀ ਦਾ ਨਾਂ ਸ਼ਾਮਿਲ ਸੀ। ਹੈਪੀ ਪਹਿਲਾਂ ਹਾਂਗਕਾਂਗ ਤੋਂ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦਿੰਦਾ ਸੀ ਤੇ ਹੁਣ ਇਸਦਾ ਬੇਸ ਲਾਹੌਰ ਸੀ।

ਜਾਣਕਾਰੀ ਮੁਤਾਬਕ ਆਈਐਸਆਈ ਹੈਪੀ ਨੂੰ ਨਾਰਕੋ ਟੈਰਰੀਜ਼ਮ ਲਈ ਇਸਤੇਮਾਲ ਕਰਦਾ ਸੀ। ਹੈਪੀ ਪਾਕਿਸਤਾਨ ਤੋਂ ਭਾਰਤ ‘ਚ ਹੱਥਿਆਰਾਂ ਤੇ ਨਸ਼ੇ ਦੀ ਤਸਕਰੀ ਵੀ ਕਰਦਾ ਸੀ।

 

Source: ABP Sanjha

......................................Disclaimer.................................... We do not guarantee/claim that the information we have gathered is 100% correct. Many of the Images used in Articles are not our property. Most of the images used in articles are collected from social media profiles of Celebrities and from other Internet sources. If you feel any offense regarding Information and pictures shared by us, you are free to send us a message below that blog post. We will act immediately and delete that offensive thing. ..... For articles, the authors are sole responsible. ......... ਹਰ ਖ਼ਬਰ ਜਾਂ ਵਿਚਾਰ ਜਾਂ ਰਚਨਾ ਲਈ ਸਬੰਧਿਤ ਪੱਤਰਕਾਰ ਜਾਂ ਲਿਖਾਰੀ ਜਿੰਮੇਵਾਰ ਹੈ। ਅਦਾਰੇ ਦਾ ਉਸ ਨਾਲ਼ ਸਹਿਮਤ ਹੋਣਾ ਜ਼ਰੂਰੀ ਨਹੀਂ।

Leave a Reply

Your email address will not be published. Required fields are marked *

%d bloggers like this: