Sun. Aug 18th, 2019

ਹੈਰੋਇਨ ਸਮਗਲਿੰਗ ਕੇਸ ‘ਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਹੈਰੋਇਨ ਸਮਗਲਿੰਗ ਕੇਸ ‘ਚ ਫੜੇ ਥਾਣੇਦਾਰ ਨੇ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਬੀਤੇ ਦੀਨੀਂ ਐੱਸ.ਟੀ.ਐਫ. ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਦੋ ਥਾਣੇਦਾਰਾਂ ਵਿਚੋਂ ਇਕ ਨੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਏ.ਐਸ.ਆਈ. ਅਵਤਾਰ ਸਿੰਘ ਵਜੋਂ ਹੋਈ ਹੈ।

Leave a Reply

Your email address will not be published. Required fields are marked *

%d bloggers like this: