ਕਲੇਰ ਇੰਟਰਨੈਸ਼ਨਲ ਸਕੂਲ ‘ਚ ਸਲਾਨਾ ਖੇਡ ਸਮਾਰੋਹ ਸ਼ੁਰੂ

ss1

ਕਲੇਰ ਇੰਟਰਨੈਸ਼ਨਲ ਸਕੂਲ ‘ਚ ਸਲਾਨਾ ਖੇਡ ਸਮਾਰੋਹ ਸ਼ੁਰੂ

untitled-123ਬਾਘਾ ਪੁਰਾਣਾ, 18 ਨਵੰਬਰ ( ਕੁਲਦੀਪ ਘੋਲੀਆਫ਼ਸਬਾਜੀਤ ਪੱਪੂ )-: ਮਾਤਾ ਬਲਜਿੰਦਰ ਕੌਰ ਮੈਮੋ: ਕਲੇਰ ਇੰਟਰਨੈਸ਼ਨਲ ਸਕੂਲ ਸਮਾਧ ਭਾਈ ਵਿਖੇ ਸਲਾਨਾ ਖੇਡ ਸਮਾਰੋਹ ਸ਼ੁਰੂ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਸਕੂਲ ਦੇ ਚੇਅਰਮੇਨ ਸਰਦਾਰ ਕੁਲਵੰਤ ਸਿੰਘ ਮਲੂਕਾ , ਸਰਦਾਰਨੀ ਰਣਧੀਰ ਕੌਰ ਮਲੂਕਾ ਅਤੇ ਪ੍ਰਿੰਸੀਪਲ ਸ਼੍ਰੀ ਸੰਜੇ ਸਕਲਾਨੀ ਜੀ ਨੇ ਕੀਤੀ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਕਾਲਜ ਦੇ ਪ੍ਰਿੰਸੀਪਲ ਸਰਦਾਰ ਸਰਦੇਵ ਸਿੰਘ ਗਿੱਲ ਅਤੇ ਕਮੇਟੀ ਮੈਂਬਰ ਸ਼ਾਮਿਲ ਹੋਏ।ਪ੍ਰੋਗਰਾਮ ਦੀ ਸ਼ੁਰੂਆਤ ਸ਼ਮਾ ਰੋਸ਼ਨ ਨਾਲ ਹੋਈ। ਇਸ ਸਮੇਂ ਵੱਖ ਵੱਖ ਹਾਊਸਾਂ ਦੇ ਵਿਦਿਆਰਥੀ ਨੇ ਸਰਦਾਰ ਕੁਲਵੰਤ ਸਿੰਘ ਜੀ ਨੂੰ ਸਲਾਮੀ ਦਿੱਤੀ। ਉਹਨਾਂ ਨੇ ਪ੍ਰੋਗਰਾਮ ਦੀ ਸ਼ੁਰੂਆਤ ਦੀ ਆਗਿਆ ਦਿੱਤੀ ਫਿਰ ਵਿਦਿਆਰਥੀਆਂ ਨੇ ਦੌੜਾ,ਗੇਂਦ ਸੁੱਟਣ,ਉੱਚੀ ਛਾਲ ਆਦਿ ਖੇਡਾਂ ਵਿੱਚ ਵਧ ਚੜ ਕੇ ਹਿੱਸਾ ਲਿਆ।

Share Button

Leave a Reply

Your email address will not be published. Required fields are marked *