’ਗਗਨਦੀਪ ਧਾਲੀਵਾਲ’ ਪਲੈਨਿੰਗ ਐਂਡ ਕੋ-ਆਰਡੀਨੇਸ਼ਨ ਸੈੱਲ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ss1

‘ਗਗਨਦੀਪ ਧਾਲੀਵਾਲ’ ਪਲੈਨਿੰਗ ਐਂਡ ਕੋ-ਆਰਡੀਨੇਸ਼ਨ ਸੈੱਲ ਦੇ ਸੂਬਾ ਜਨਰਲ ਸਕੱਤਰ ਨਿਯੁਕਤ

ਸਾਦਿਕ, 23 ਦਸੰਬਰ (ਗੁਲਜ਼ਾਰ ਮਦੀਨਾ)-ਸਾਦਿਕ ਦੇ ਬੇਹੱਦ ਮਿਹਨਤੀ ਕਾਂਗਰਸੀ ਆਗੂ ਨੌਜਵਾਨ ਗਗਨਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਪ੍ਰਤੀ ਕੀਤੀ ਜਾ ਰਹੀ ਅਣਥੱਕ ਮਿਹਨਤ ਨੂੰ ਮੁੱਖ ਰੱਖਦਿਆਂ ਸ. ਮਨਪ੍ਰੀਤ ਸਿੰਘ ਬਾਦਲ ਦੀ ਸ਼ਿਫਾਰਸ਼ ਤੇ ਉਨਾਂ ਨੂੰ ਕਾਂਗਰਸ ਪਲੈਨਿੰਗ ਐਂਡ ਕੋ-ਆਰਡੀਨੇਸ਼ਨ ਸੈੱਲ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ ਦੱਸਣਯੋਗ ਹੈ ਕਿ ਸ. ਧਾਲੀਵਾਲ ਇਸ ਸਮੇਂ ‘ਜਾਟ ਮਹਾਂ ਸਭਾ ਦੇ ਸੂਬਾ ਜਨਰਲ ਸਕੱਤਰ’ ਵਜੋਂ ਆਪਣੀ ਇਮਾਨਦਾਰੀ ਨਾਲ ਸੇਵਾ ਨਿਭਾ ਰਹੇ ਹਨ। ਗਗਨ ਧਾਲੀਵਾਲ ਨੇ ਆਪਣੀ ਇਸ ਨਿਯੁਕਤੀ ਲਈ ਕੈਪਟਨ ਅਮਰਿੰਦਰ ਸਿੰਘ, ਮਨਪ੍ਰੀਤ ਸਿੰਘ ਬਾਦਲ, ਕੁਸ਼ਲਦੀਪ ਸਿੰਘ ਢਿਲੋਂ, ਪਲੈਨਿੰਗ ਸੈੱਲ ਦੇ ਚੇਅਰਮੈਨ ਨਵਦੀਪ ਸਿੰਘ ਭੱਟੀ ਮੋਖਾ, ਕੁਲਦੀਪ ਸਿੰਘ ਬਰਾੜ ਅਤੇ ਖੁਸ਼ਵਿੰਦਰ ਸਿੰਘ ਬਰਾੜ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਅਤੇ ਵਾਅਦਾ ਵੀ ਕੀਤਾ ਹੈ ਕਿ ਪਾਰਟੀ ਵੱਲੋਂ ਸੌਂਪੀ ਇਸ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ।

Share Button

Leave a Reply

Your email address will not be published. Required fields are marked *