ਗੁਰਦਵਾਰਾ ਲੰਗਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰੰਦਰ ਸਿੰਘ ਹਜ਼ੂਰ ਸਾਹਿਬ ਵਾਲਿਆ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਗੁਰੁ ਕੇ ਲੰਗਰ ਦੀ ਸੇਵਾ ਵਾਸਤੇ ਇਲਾਕਾ ਵਾਸੀਆਂ ਵਲੋਂ ਕਣਕ,ਝੋਨਾ ਅਤੇ ਮੱਕੀ ਭੇਜੀ ਜਾ ਰਹੀ ਹੈ

ss1

photo-100-pind-panchhtaਫਗਵਾੜਾ 29 ਨਵੰਬਰ (ਅਸ਼ੋਕ ਸ਼ਰਮਾ) ਪਿੰਡ ਪਾਂਸ਼ਟਾ ਦੇ ਗੁਰਦਵਾਰਾ ਸ਼ਹੀਦ ਗੰਜ ਪ੍ਰਬੰਧਕ ਕਮੇਟੀ ਵਲੋਂ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦਵਾਰਾ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਜੀ ਹਜ਼ੂਰ ਸਾਹਿਬ ਵਿਖੇ ਨਿਰੰਤਰ ਚਲ ਰਹੇ ਲੰਗਰ ਦੀ ਸੇਵਾ ਵਾਸਤੇ ਕਣਕ,ਝੋਨਾ ਅਤੇ ਮੱਕੀ ਭੇਜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆ ਗਿਆਨੀ ਅੱਛਰ ਸਿੰਘ ਪਾਂਸ਼ਟਾ ਨੇ ਦੱਸਿਆ ਕਿ ਗੁਰਦਵਾਰਾ ਲੰਗਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਨਰੰਦਰ ਸਿੰਘ ਹਜ਼ੂਰ ਸਾਹਿਬ ਵਾਲਿਆ ਦੇ ਪ੍ਰਬੰਧ ਹੇਠ ਚਲਾਏ ਜਾ ਰਹੇ ਗੁਰੁ ਕੇ ਲੰਗਰ ਦੀ ਸੇਵਾ ਵਾਸਤੇ ਇਲਾਕਾ ਵਾਸੀਆਂ ਵਲੋਂ ਕਣਕ,ਝੋਨਾ ਅਤੇ ਮੱਕੀ ਭੇਜੀ ਜਾ ਰਹੀ ਹੈ।ਇਸ ਮੌਕੇ ਉਹਨਾ ਗੁਰੁ ਕੇ ਲੰਗਰ ਵਿੱਚ ਸਹਿਯੋਗ ਦੇਣ ਲਈ ਸਮੂਹ ਇਲਾਕਾ ਵਾਸੀਆਂ ਦਾ ਹਾਰਦਿਕ ਧੰਨਵਾਦ ਕੀਤਾ।ਇਸ ਮੌਕੇ ਗੁਰਦਵਾਰਾ ਸ਼ਹੀਦ ਗੰਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰ ਸਿੰਘ ,ਸ.ਇੰਦਰਜੀਤ ਸਿੰਘ ਪਾਂਸ਼ਟਾ,ਗੁਰਚਰਣ ਸਿੰਘ ਪਾਂਸ਼ਟਾ,ਗਿਆਨੀ ਸਤਪਾਲ ਸਿੰਘ ਨਡਾਲੋਂ ਤੋਂ ਇਲਾਵਾ ਹੋਰ ਸੇਵਾਦਾਰ ਵੀ ਹਾਜ਼ਰ ਸਨ ।

Share Button

Leave a Reply

Your email address will not be published. Required fields are marked *