ਛੋਟੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ 3 ਦਿਨੀਂ ਧਾਰਮਿਕ ਸਮਾਗਮ ਦਾ ਆਯੋਜਨ 25 ਨੂੰ

ss1

ਛੋਟੇ ਸ਼ਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਪਰਪਿਤ 3 ਦਿਨੀਂ ਧਾਰਮਿਕ ਸਮਾਗਮ ਦਾ ਆਯੋਜਨ 25 ਨੂੰ

ਬੁਢਲਾਡਾ 23, ਦਸੰਬਰ(ਤਰਸੇਮ ਸ਼ਰਮਾਂ): ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇੇ ਸ਼ਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਮਹਾਨ ਸ਼ਹਾਦਤ ਨੂੰ ਸਪਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਸਿੰਘ ਸਭਾ ਨਵੀਨ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਪ੍ਰਬੰਧਕੀ ਕਮੇਟੀ ਵੱਲੋਂ ਪ੍ਰੋਗਰਾਮ ਸਬੰਧੀ ਜਾਰੀ ਵੇਰਵੇ ਅਨੁਸਾਰ 25 ਦਸੰਬਰ ਐਤਵਾਰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪ੍ਰਕਾਸ਼ ਕਰਵਾਏ ਜਾਣਗੇ। ਉਹਨਾਂ ਦੱਸਿਆਂ ਕਿ 27 ਦਸੰਬਰ ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ 11 ਵਜੇ ਤੱਕ ਵਿਸ਼ੇਸ਼ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਉਪਰੰਤ ਅਤੁੱਟ ਲੰਗਰ ਵੀ ਵਰਤਾਇਆਂ ਜਾਵੇਗਾ।

Share Button

Leave a Reply

Your email address will not be published. Required fields are marked *