ਡਾ ਮਨਮੋਹਣ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਨਤਮਸਤਕ ਹੋਣਗੇ-ਗੋਲਡੀ

ss1

ਡਾ ਮਨਮੋਹਣ ਸਿੰਘ ਤੇ ਕੈਪਟਨ ਅਮਰਿੰਦਰ ਸਿੰਘ ਅੱਜ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਨਤਮਸਤਕ ਹੋਣਗੇ-ਗੋਲਡੀ

ਗੜ੍ਹਸ਼ੰਕਰ 23 ਦਸੰਬਰ (ਅਸ਼ਵਨੀ ਸ਼ਰਮਾ) ਖਾਲਸੇ ਦੀ ਪਵਿੱਤਰ ਨਗਰੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਪ੍ਰਕਾਸ਼ ਉਤਸਵ ਨੂੰ ਸਮਰਪਿੱਤ ਸਮਾਰੌਹ ਵਿੱਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਅਤੇ ਸੂਬੇ ਦੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹੋਰ ਕਈ ਉਘੀਆ ਸਖਸੀਅਤਾ ਅੱਜ (24 ਦਸੰਬਰ) ਸ਼ਾਮਲ ਹੋਣਗੀਆ। ਜਾਣਕਾਰੀ ਦਿੰਦਿਆ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਨੇ ਦੱਸਿਆ ਕਿ ਸ਼੍ਰੀ ਅੰਨਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮ ‘ ਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਤੋ ਭਾਰੀ ਗਿਣਤੀ ਵਿੱਚ ਲੋਕ ਸ਼ਾਮਲ ਹੋਣਗੇ। ਉਹਨਾ ਨੇ ਲੋਕਾ ਨੂੰ ਅਪੀਲ ਕੀਤੀ ਕਿ ਵੱਧ ਤੋ ਵੱਧ ਸ਼ਾਮਲ ਹੋ ਕੇ ਇਸ ਸਮਾਗਮ ਦੀ ਰੋਕਣ ਨੂੰ ਵਧਾਉ।

Share Button

Leave a Reply

Your email address will not be published. Required fields are marked *