ਬੀਤ ਭਲਾਈ ਕਮੇਟੀ ਦੀ ਅਹਿਮ ਮੀਟਿੰਗ 28 ਨੂੰ ਅੱਚਲਪੁਰ ਵਿਖੇ

ss1

ਬੀਤ ਭਲਾਈ ਕਮੇਟੀ ਦੀ ਅਹਿਮ ਮੀਟਿੰਗ 28 ਨੂੰ ਅੱਚਲਪੁਰ ਵਿਖੇ

beet-bhali-camtiਗੜ੍ਹਸ਼ੰਕਰ 26 ਅਕਤੂਬਰ (ਅਸ਼ਵਨੀ ਸ਼ਰਮਾ) ਬੀਤ ਭਲਾਈ ਕਮੇਟੀ ਦੀ ਅਹਿਮ ਮੀਟਿੰਗ ਕਮੇਟੀ ਦੇ ਦਫਤਰ ਅੱਚਲਪੁਰ ਵਿਖੇ 28 ਅਕਤੂਬਰ ਨੂੰ ਹੋ ਰਹੀ ਹੈ। ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸੰਦੀਪ ਰਾਣਾ, ਜਰਨਲ ਸਕੱਤਰ ਰੋਸ਼ਨ ਲਾਲ ਨੈਨਵਾਂ ਅਤੇ ਰਾਮਜੀ ਦਾਸ ਚੌਹਾਨ ਨੇ ਦੱਸਿਆ ਕਿ ਬੀਤ ਇਲਾਕੇ ਦਾ ਪਿਛਲੇ ਲੰਮੇ ਸਮੇ ਤੋ ਚਲਦੇ ਆ ਰਹੇ ‘ਛਿੰਝ ਛਰਾਹਾਂ ਦੀ’ ਮੌਕੇ ਬੀਤ ਭਲਾਈ ਕਮੇਟੀ ਵਲੋ ਹਰ ਸਾਲ ਕਰਵਾਏ ਜਾਦੇ ਖੇਡ ਅਤੇ ਸਭਿਆਚਾਰਕ ਮੇਲੇਦੀਆਂ ਤਿਆਰੀਆਂ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਕਮੇਟੀ ਮੈਬਰਾਂ ਨੂੰ ਡਿਊਟੀਆਂ ਸੌਪੀਆਂ ਜਾਣਗੀਆਂ। ਉਹਨਾਂ ਨੇ ਦੱਸਿਆਂ ਕਿ ਮੀਟਿੰਗ ਵਿੱਚ ਬੀਤ ਇਲਾਕੇ ਦੀਆਂ ਸਮਸਿਆਵਾਂ ਦੇਸਬੰਧ ਵਿੱਚ ਵੀ ਚਰਚਾ ਕੀਤੀ ਜਾਵੇਗੀ। ਉਹਨਾ ਨੇ ਬੀਤ ਭਲਾਈ ਦੇ ਅਹੁਦੇਦਾਰਾਂ ਤੇ ਮੈਬਰਾ ਨੂੰ ਸਮੇ ਸਿਰ ਪਹੁੰਚਣ ਦੀ ਅਪੀਲ ਕੀਤੀ।

Share Button

Leave a Reply

Your email address will not be published. Required fields are marked *