ਮਾਤਾ ਸੁੰਦਰੀ ਇੰਸਟੀਚਿਊਟ ਆਫ ਨਰਸਿੰਗ ਢੱਡੇ ਵਿਖੇ ਵਿਸ਼ਵ ਏਡਜ਼ ਡੇ ਮਨਾਇਆ

ss1

ਮਾਤਾ ਸੁੰਦਰੀ ਇੰਸਟੀਚਿਊਟ ਆਫ ਨਰਸਿੰਗ ਢੱਡੇ ਵਿਖੇ ਵਿਸ਼ਵ ਏਡਜ਼ ਡੇ ਮਨਾਇਆ

nur-pic-2ਰਾਮਪੁਰਾ ਫੂਲ (ਕੁਲਜੀਤ ਸਿੰਘ ਢੀਂਗਰਾ) ਮਾਤਾ ਸੁੰਦਰੀ ਇੰਸਟੀਚਿਊਟ ਆਫ ਨਰਸਿੰਗ ਢੱਡੇ ਦੀਆਂ ਨਰਸਿੰਗ ਵਿਦਿਆਰਥਣਾਂ ਵੱਲੋ ਵਿਸ਼ਵ ਏਡਜ਼ ਡੇ ਦੇ ਮੌਕੇ ਤੇ ਭਾਸ਼ਣ ਅਤੇ ਕੁਇਜ ਮੁਕਾਬਲੇ ਕਰਵਾਏ ਗਏ ।ਭਾਸ਼ਣ ਰਾਹੀਂ ਵਿਦਿਆਰਥਣਾਂ ਨੂੰ ਏਡਜ਼ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਵਧੇਰਾ ਜ਼ੋਰ ਏਡਜ਼ ਦੀ ਰੋਕਥਾਮ ਅਤੇ ਬਚਾਉ ਤੇ ਦਿੱਤਾ ਗਿਆ।ਰੈਡ ਰਿਬਨ ਕਮੇਟੀ ਵੱਲੌ ਪੋਸਟਰ ਦੀ ਪ੍ਰਦਰਸ਼ਨੀ ਲਗਾ ਕੇ ਵਿਦਿਆਰਥਣਾਂ ਨੂੰ ਜਾਣਕਾਰੀ ਦਿੱਤੀ ਗਈ।ਕੁਇਜ ਮੁਕਾਬਲੇ ਮੈਡਮ ਮਨਪ੍ਰੀਤ ਕੌਰ ਅਤੇ ਮੈਡਮ ਰਮਨਦੀਪ ਕੌਰ ਵਲੋੋ ਕਰਵਾਏ ਗਏ।ਜੈਤੁ ਵਿਦਿਆਰਥਣਾਂ ਨੂੰ ਇਨਾਮ ਦਿੱਤੇ ਗਏ। ਇਸ ਮੌਕੇ ਤੇ ਚੇਅਰਮੈਨ ਕੁਲਵੰਤ ਸਿੰਘ ਢੱਡੇ ,ਐਮ.ਡੀ ਗੁਰਬਿੰਦਰ ਸਿੰਘ ਬੱਲੀ,ਡਾਇਰੈਕਟਰ ਮੈਡਮ ਸਿੰਬਲਜੀਤ ਕੌਰ,ਖਜ਼ਾਨਚੀ ਮੈਡਮ ਪਰਸ਼ੋਤਮ ਕੌਰ,ਕਾਲਜ ਪਿ੍ਰੰਸੀਪਲ ਰਾਜ ਸਿੰਘ ਬਾਘਾ, ਨਰਸਿੰਗ ਪ੍ਰਿੰਸੀਪਲ ਮੈਡਮ ਲਖਵਿੰਦਰ ਕੌਰ ਨੇ ਵਿਦਿਆਰਥਣਾਂ ਦੀ ਮਿਹਨਤ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ।ਇਸ ਮੌਕੇ ਤੇ ਚੇਅਰਮੈਨ ਕੁਲਵੰਤ ਸਿੰਘ ਢੱਡੇ ,ਐਮ.ਡੀ ਗੁਰਬਿੰਦਰ ਸਿੰਘ ਬੱਲੀ,ਡਾਇਰੈਕਟਰ ਮੈਡਮ ਸਿੰਬਲਜੀਤ ਕੌਰ,ਖਜ਼ਾਨਚੀ ਮੈਡਮ ਪਰਸ਼ੋਤਮ ਕੌਰ,ਨਰਸਿੰਗ ਪ੍ਰਿੰਸੀਪਲ ਮੈਡਮ ਲਖਵਿੰਦਰ ਕੌਰ,ਪ੍ਰੋ. ਹਰਜਿੰਦਰ ਕੋਰ, ਪ੍ਰੋ.ਮਨਪ੍ਰੀਤ ਕੌਰ,ਪ੍ਰੋ. ਅੰਮ੍ਰਿਤਪਾਲ ਕੌਰ,ਪ੍ਰੋ.ਨਵਜੋਤ ਕੌਰ ,ਪ੍ਰੋ. ਰਮਨਦੀਪ ਕੌਰ ਅਤੇ ਪ੍ਰੋ.ਮਨਦੀਪ ਕੌਰ ਸ਼ਾਮਲ ਸਨ।

Share Button

Leave a Reply

Your email address will not be published. Required fields are marked *