ਰਾਮਗੜੀਆ ਵੈਲਫੇਅਰ ਸੁਸਾਇਟੀ ਵੱਲੋਂ ਰਖਵਾਏ ਪਾਠ ਦਾ ਭੋਗ ਅੱਜ

ss1

ਰਾਮਗੜੀਆ ਵੈਲਫੇਅਰ ਸੁਸਾਇਟੀ ਵੱਲੋਂ ਰਖਵਾਏ ਪਾਠ ਦਾ ਭੋਗ ਅੱਜ

ਰਾਮਪੁਰਾ ਫੂਲ 26 ਨਵੰਬਰ (ਕੁਲਜੀਤ ਸਿੰਘ ਢੀਂਗਰਾ) : ਰਾਮਗੜੀਆ ਵੈਲਫੇਅਰ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਤਸਵ ਦੇ ਸੰਬੰਧ ਵਿੱਚ ਰੱਖੇ ਗਏ ਪਾਠ ਦਾ ਭੋਗ ਗੁਰੂਦੁਆਰਾ ਸਤੰਸਗ ਸਭਾ ਨੇੜੇ ਪੁਲਿਸ ਸਟੇਸ਼ਨ ਰਾਮਪੁਰਾ ਫੂਲ ਵਿਖੇ ਅੱਜ ਪਾਇਆ ਜਾ ਰਿਹਾ ਹੈ। ਰਾਮਗੜੀਆ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਕਰਮਜੀਤ ਸਿੰਘ ਰਾਮਗੜੀਆ ਅਤੇ ਮਨੋਹਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਗੁਲਸ਼ਨ ਐਕਿਉਟੱਚ ਥਰੈਪੀ ਵੱਲੋਂ ਮੁਫ਼ਤ ਕੈਂਪ ਲਗਾਇਆਾ ਜਾ ਰਿਹਾ ਹੈ।

Share Button

Leave a Reply

Your email address will not be published. Required fields are marked *