ਸ਼ੇਲਿੰਦਰਜੀਤ ਸਿੰਘ “ਰਾਜਨ” ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕਾਰਨੀ ਮੈਂਬਰ ਨਾਮਜ਼ਦ

ss1

ਸ਼ੇਲਿੰਦਰਜੀਤ ਸਿੰਘ “ਰਾਜਨ” ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਕਾਰਨੀ ਮੈਂਬਰ ਨਾਮਜ਼ਦ

15-bali-randhawa01ਮਹਿਤਾ ਚੌਂਕ 15 ਨਵੰਬਰ (ਬਲਜਿੰਦਰ ਸਿੰਘ ਰੰਧਾਵਾ) ਪਿਛਲੇ 30 ਸਾਲਾਂ ਤੋਂ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਬਤੌਰ ਜਨਰਲ ਸਕੱਤਰ ਸੇਵਾਵਾਂ ਨਿਭਾ ਰਹੇ ਉੱਘੇ ਲੇਖਕ ਅਤੇ ਪੱਤਰਕਾਰ ਸ਼ੇਲਿੰਦਰਜੀਤ ਸਿੰਘ ਰਾਜਨ ਨੂੰ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ ।ਇਹ ਨਿਯੁਕਤੀ ਅਗਲੇ ਤਿੰਨ ਸਾਲਾਂ ਲਈ ਕੀਤੀ ਗਈ ਹੈ । ਇਸ ਨਿਯੁਕਤੀ ਲਈ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਸਰਪ੍ਰਸਤ ਪ੍ਰਿੰ: ਸੇਵਾ ਸਿੰਘ ਕੌੜਾ, ਪ੍ਰਿੰ: ਰਘਬੀਰ ਸਿੰਘ ਸੋਹਲ, ਪ੍ਰਧਾਨ ਸੰਤੋਖ ਸਿੰਘ ਗੁਰਾਇਆ, ਸੀ: ਮੀਤ ਪ੍ਰਧਾਨ ਮੱਖਣ ਸਿੰਘ ਭੈਣੀਵਾਲਾ, ਧਰਮ ਸਿੰਘ ਧਿਆਨਪੁਰ, ਡਾ: ਪਰਮਜੀਤ ਸਿੰਘ ਬਾਠ, ਮਨਜੀਤ ਸਿੰਘ ਕੰਬੋ, ਮਨਜੀਤ ਸਿੰਘ ਵੱਸੀ ਖਜ਼ਾਨਚੀ, ਨਵਦੀਪ ਸਿੰਘ ਬਦੇਸ਼ਾ, ਸੁਖਰਾਜ ਸਿੰਘ ਭੁੱਲਰ, ਗੁਰਪ੍ਰੀਤ ਧੰਜਲ, ਬਲਦੇਵ ਰਾਜ ਕ੍ਰਿਸ਼ਨ, ਰਿੱਕੀ, ਸਤਰਾਜ ਜਲਾਲਾਂਬਾਦੀ, ਸੁੱਖਾ ਸਿੰਘ ਭੁੱਲਰ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ ਅਠੌਲਾ, ਤਰਸੇਮ ਸਿੰਘ ਕਾਲੇਕੇ, ਮੁਖਤਾਰ ਸਿੰਘ ਗਿੱਲ, ਕੁਲਦੀਪ ਸਿੰਘ ਦਰਾਜਕੇ, ਦਲਜੀਤ ਸਿੰਘ ਮਹਿਤਾ, ਲਖਵਿੰਦਰ ਸਿੰਘ ਹਵੇਲੀਆਣਾ, ਗੁਰਨਾਮ ਕੌਰ, ਗੁਰਪ੍ਰੀਤ ਕੌਰ, ਬਲਦੇਵ ਸਠਿਆਲਾ, ਅਜੀਤ ਸਠਿਆਲਵਚੀ, ਅਰਜਿੰਦਰ ਬੁਤਾਲਵੀ ਆਦਿ ਨੇ ਕੇਂਦਰੀ ਸਭਾ ਦੇ ਪ੍ਰਧਾਨ ਡਾ: ਸਰਬਜੀਤ ਸਿੰਘ, ਜਨਰਲ ਸਕੱਤਰ ਸੁਸ਼ੀਲ ਦੁਸਾਂਝ ਅਤੇ ਮੀਤ ਪ੍ਰਦਾਨ ਦੀਪ ਦਵਿੰਦਰ ਸਿੰਘ ਦਾ ਹਾਰਦਿਕ ਧੰਨਵਾਦ ਕੀਤਾ ਹੈ ।

Share Button

Leave a Reply

Your email address will not be published. Required fields are marked *